&NewLine;<p class&equals;"wp-block-paragraph"><strong>ਜਲੰਧਰ &vert; <&sol;strong>ਜਿਲੇ &&num;8216&semi;ਚ ਇੱਕ ਵਾਰ ਫਿਰ ਕੋਰੋਨਾ ਦੇ ਕੇਸ ਆਉਣੇ ਸ਼ੁਰੂ ਹੋ ਗਏ ਹਨ। ਸੋਮਵਾਰ ਨੂੰ ਕੋਰੋਨਾ ਦੇ 171 ਮਰੀਜਾਂ ਦੀ ਰਿਪੋਰਟ ਪਾਜੀਟਿਵ ਆਈ। ਦੋ ਲੋਕਾਂ ਦੀ ਮੌਤ ਵੀ ਕੋਰੋਨਾ ਵਾਇਰਸ ਨਾਲ ਹੋਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਜਿਲਾ ਪ੍ਰਸ਼ਾਸਨ ਨੇ ਫੈਸਲਾ ਕੀਤਾ ਹੈ ਕਿ ਜਲੰਧਰ &&num;8216&semi;ਚ ਹੁਣ ਰੋਜਾਨਾ 6000 ਟੈਸਟ ਕੀਤੇ ਜਾਣਗੇ। ਜਿਆਦਾ ਟੈਸਟ ਹੋਣ ਦੇ ਨਾਲ ਜਿਆਦਾ ਕੋਰੋਨਾ ਮਰੀਜਾਂ ਦੇ ਸਾਹਮਣੇ ਆਉਣ ਦੀ ਸੰਭਾਵਨਾ ਵੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡੀਸੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਦੇ ਲੱਛਣ ਹੋਣ &&num;8216&semi;ਤੇ ਟੈਸਟ ਜ਼ਰੂਰ ਕਰਵਾਏ ਜਾਣ ਤਾਂ ਜੋ ਜਲਦੀ ਪਛਾਣ ਹੋ ਸਕੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;