&NewLine;<p class&equals;"wp-block-paragraph"><strong>ਜਲੰਧਰ &period;<&sol;strong> ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ &&num;8216&semi;ਮਿਸ਼ਨ ਫ਼ਤਿਹ&&num;8217&semi; ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਜਾਣਬੁੱਝ ਕੇ ਮਾਸਕ ਨਾ ਪਾਉਣ ਵਾਲੇ 14340 ਲੋਕਾਂ ਨੂੰ 65&period;15 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੁਣ ਤੱਕ ਮਾਸਕ ਨਾ ਪਹਿਨਣ ਵਾਲੇ 15190  à¨²à©‹à¨•ਾਂ ਨੂੰ 69&period;40 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ 41 ਵਿਅਕਤੀਆਂ ਨੂੰ 73000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ &&num;8216&semi;ਤੇ ਥੁੱਕਣ ਵਾਲੇ 323 ਵਿਅਕਤੀਆਂ ਨੂੰ 51100 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 41376 ਟਰੈਫਿਕ ਚਲਾਨ ਕਰਕੇ 2075 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 56 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 104000 ਰੁਪਏ ਅਤੇ 34 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ &&num;8216&semi;ਤੇ 17000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 145 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ &&num;8216&semi;ਤੇ 2&comma;90&comma;000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 193 ਟਰੈਫਿਕ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 203 ਲੋਕਾਂ ਨੂੰ ਮਾਸਕ ਨਾ ਪਾਉਣ &&num;8216&semi;ਤੇ 101500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਊ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;