&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਪੰਜਾਬ ਸਰਕਾਰ ਨੇ ਪ੍ਰਾਇਮਰੀ ਕਲਾਸਾਂ ਨੂੰ ਵੀ ਸਕੂਲਾਂ ਵਿੱਚ ਪੜ੍ਹਾਉਣ ਦੀ ਇਜਾਜ਼ਤ ਦੇ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ 27 ਜਨਵਰੀ ਤੋਂ ਸਰਕਾਰੀ&comma; ਏਡਿਡ ਅਤੇ ਪ੍ਰਾਇਵੇਟ ਸਕੂਲ ਖੋਲਣ ਦੀ ਪ੍ਰਵਾਨਗੀ ਦੇ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਤੀਜੀ ਅਤੇ ਚੌਥੀ ਕਲਾਸ ਲਈ ਸਕੂਲ 27 ਜਨਵਰੀ ਤੋਂ ਖੁੱਲਣਗੇ। ਇਸ ਤੋਂ ਬਾਅਦ 1 ਫਰਵਰੀ ਤੋਂ ਪਹਿਲੀ ਜਮਾਤ ਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਸਕੂਲਾਂ ’ਚ ਕਲਾਸਾਂ ਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਕੂਲ ਖੁੱਲਣ ਤੇ ਬੰਦ ਹੋਣ ਦਾ ਸਮਾਂ ਪਹਿਲਾਂ ਵਾਂਗ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗਾ। ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਲਿਖਤੀ ਸਹਿਮਤੀ ਵੀ ਦੇਣੀ ਪਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਿੰਗਲਾ ਨੇ ਦੱਸਿਆ ਕਿ ਸਕੂਲ ਖੋਲਣ ਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜਲਦ ਹੀ ਸਿੱਖਿਆ ਵਿਭਾਗ ਵੱਲੋਂ ਜਲਦ ਹੀ ਹਦਾਇਤਾਂ ਜ਼ਿਲਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਜਾਰੀ ਕਰ ਦਿੱਤੀਆਂ ਜਾਣਗੀਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਵੀਂ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਕਲਾਸਾਂ ਲਾਉਣ ਸਕੂਲ ਖੁੱਲਣ ਤੋਂ ਬਾਅਦ ਤੋਂ ਹੀ ਮਾਪਿਆਂ&comma; ਜ਼ਿਲਾ ਸਿੱਖਿਆ ਅਫ਼ਸਰਾਂ ਤੇ ਅਧਿਆਪਕਾਂ ਵੱਲੋਂ ਲਗਾਤਾਰ ਸਿਫ਼ਾਰਸ਼ ਕੀਤੀ ਜਾ ਰਹੀ ਸੀ ਕਿ ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਵੀ ਸਕੂਲਾਂ ’ਚ ਆ ਕੇ ਕਲਾਸਾਂ ਲਾਉਣ ਦੀ ਆਗਿਆ ਦਿੱਤੀ ਜਾਵੇ। ਉਨਾਂ ਕਿਹਾ ਕਿ ਇਸੇ ਦੇ ਮੱਦੇਨਜ਼ਰ ਹੀ ਹੁਣ ਪਹਿਲੀ ਜਮਾਤ ਤੋਂ ਸਕੂਲ ਖੋਲਣ ਦੀ ਇਜਾਜ਼ਤ ਸ਼ਰਤਾਂ ਸਹਿਤ ਦਿੱਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ  à¨Ÿà©ˆà¨²à©€à¨—੍ਰਾਮ &OpenCurlyQuote;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;