&NewLine;<p class&equals;"wp-block-paragraph"><strong>ਗੁਰਦਾਸਪੁਰ&vert;<&sol;strong> ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਿਸ਼ ਕਾਰਨ ਦਰਿਆਵਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਜਿਸ ਤਹਿਤ ਅੱਜ ਸਵੇਰੇ ਇੱਕ ਵਾਰ ਫਿਰ ਉੱਜ ਦਰਿਆ ਵਿੱਚ 2&period;60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ ਡਾ&period; ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਜ ਦਰਿਆ ਵਿੱਚ 2&period;60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ ਜੋ ਕਿ ਅੱਜ ਸਵੇਰੇ 10&colon;00 ਵਜੇ ਤੱਕ ਮਕੌੜਾ ਪੱਤਣ ਕੋਲ ਰਾਵੀ ਰਦਿਆ ਵਿੱਚ ਆਣ ਮਿਲੇਗਾ। ਜਿਸ ਤੋਂ ਬਾਅਦ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ 3 ਲੱਖ ਕਿਊਸਕ ਹੋ ਜਾਵੇਗਾ।<&sol;p>&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;07&sol;ujj-R&period;jpg" alt&equals;"" class&equals;"wp-image-64400" width&equals;"699" height&equals;"523"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਸ ਤੋਂ ਦੋ ਘੰਟੇ ਬਾਅਦ ਇਹ ਪਾਣੀ ਕਰੀਬ ਦੁਪਹਿਰ 12&colon;00 ਵਜੇ ਧਰਮਕੋਟ ਪੱਤਣ&comma; ਘੋਨੇਵਾਲ &lpar;ਡੇਰਾ ਬਾਬਾ ਨਾਨਕ&rpar; ਤੱਕ ਪਹੁੰਚ ਜਾਵੇਗਾ।<br>ਡਿਪਟੀ ਕਮਿਸ਼ਨਰ ਨੇ ਦਰਿਆ ਉੱਜ ਅਤੇ ਰਾਵੀ ਦੇ ਨੇੜੇ ਰਹਿੰਦੀ ਵਸੋਂ ਨੂੰ ਸਾਵਧਾਨ ਕਰਦਿਆਂ ਕਿਹਾ ਹੈ ਕਿ ਉਹ ਉੱਜ ਤੇ ਰਾਵੀ ਦਰਿਆ ਦੇ ਹੜ੍ਹ ਪ੍ਰਭਾਵਤ ਖੇਤਰਾਂ ਤੋਂ ਦੂਰ ਰਹਿਣ ਅਤੇ ਨਾਲ ਹੀ ਆਪਣੇ ਜਾਨਵਰਾਂ ਆਦਿ ਨੂੰ ਸੁਰੱਖਿਅਤ ਥਾਵਾਂ &grave;ਤੇ ਲੈ ਜਾਣ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹ ਵਰਗੀ ਸਥਿਤੀ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-1852 ਜਾਂ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਉੱਪਰ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Note &colon;<&sol;strong> à¨–ਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ<strong><&sol;strong> &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;