&NewLine;<p class&equals;"wp-block-paragraph"><strong>ਤਰਨਤਾਰਨ&vert;<&sol;strong> ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ ਮੁਤਾਬਕ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿਚ ਗੈਂਗਸਟਰ-ਅੱਤਵਾਦੀ ਗਠਜੋੜ ਖਿਲਾਫ ਇਕ ਵੱਡੀ ਕਾਰਵਾਈ ਵਿਚ ਪੰਜਾਬ ਪੁਲਿਸ ਨੇ ਐਤਵਾਰ ਨੂੰ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਲੰਡਾ ਤੇ ਹਰਵਿੰਦਰ ਸਿੰਘ ਉਰਫ ਰਿੰਦਾ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ &OpenCurlyQuote;ਤੇ ਛਾਪੇਮਾਰੀ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ &OpenCurlyQuote;ਤੇ ਸਵੇਰੇ 6 ਵਜੇ ਤੋਂ 11 ਵਜੇ ਤੱਕ ਇਕੱਠੇ ਛਾਪੇਮਾਰੀ ਕੀਤੀ ਗਈ ਜਿਸ ਵਿਚੋਂ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿਚ ਦੋਵੇਂ ਅਪਰਾਧੀਆਂ ਦੇ ਸਹਿਯੋਗੀਆਂ ਨਾਲ ਜੁੜੀਆਂ ਸਾਰੀਆਂ ਥਾਵਾਂ ਦੀ ਤਲਾਸ਼ੀ ਲਈ ਗਈ। ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀਪੀ&sol;ਐੱਸਐੱਸਪੀ ਨੂੰ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਮਜ਼ਬੂਤ ਪੁਲਿਸ ਫੋਰਸ ਨੂੰ ਤਾਇਨਾਤ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ ਜਿਸ ਦਾ ਉਦੇਸ਼ ਭਾਰਤ ਤੇ ਵਿਦੇਸ਼ ਵਿਚ ਸਥਿਤ ਅੱਤਵਾਦੀਆਂ ਗੈਂਗਸਟਰਾਂ ਤੇ ਡਰੱਗ ਤਸਕਰਾਂ ਵਿਚ ਗਠਜੋੜ ਨੂੰ ਵਿਗਾੜਨਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਆਪ੍ਰੇਸ਼ਨ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਫੜਨ ਲਈ ਕਿਹਾ ਗਿਆ ਸੀ। ਇਸ ਆਪ੍ਰੇਸ਼ਨ ਦੌਰਾਨ ਪੰਜਾਬ ਪੁਲਿਸ ਦੀਆਂ 364 ਪਾਰਟੀਆਂ ਵੱਲੋਂ ਲਗਭਗ 2000 ਪੁਲਿਸ ਮੁਲਾਜ਼ਮਾਂ ਸਣੇ ਲੰਡਾ ਤੇ ਰਿੰਦਾ ਨਾਲ ਜੁੜੀਆਂ ਸਾਰੀਆਂ ਮੁੱਖ ਥਾਵਾਂ &OpenCurlyQuote;ਤੇ ਛਾਪੇਮਾਰੀ ਕੀਤੀ ਗਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਲਖਬੀਰ ਲੰਡਾ ਤੇ ਹਰਵਿੰਦਰ ਰਿੰਦਾ ਵੱਲੋਂ ਹੁਣੇ ਜਿਹੇ ਫੜੇ ਗਏ ਕਈ ਲੋਕਾਂ ਤੋਂ ਪੁੱਛਗਿਛ ਦੇ ਬਾਅਦ ਅੱਜ ਦੀ ਤਲਾਸ਼ੀ ਦੀ ਯੋਜਨਾ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਦੌਰਾਨ ਕਈ ਲੋਕਾਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ ਤੇ ਉਨ੍ਹਾਂ ਦੇ ਕਬਜ਼ੇ ਤੋਂ ਇਤਰਾਜ਼ਯੋਗ ਸਮੱਗਰੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਤਲਾਸ਼ੀ ਮੁਹਿੰਮ ਦੌਰਾਨ ਇਕੱਠੀ ਕੀਤੀ ਗਈ ਸਮੱਗਰੀ ਤੇ ਡਾਟੇ ਦੀ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;