&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਵੱਧਦੇ ਕੋਰੋਨਾ ਕੇਸਾਂ ਨੂੰ ਵੇਖਦੇ ਹੋਏ ਅੱਜ ਰਾਤ 9 ਵਜੇ ਤੋਂ ਲੁਧਿਆਣਾ ਦੇ 2 ਇਲਾਕਿਆਂ ਵਿੱਚ ਲੌਕਡਾਊਨ ਲਗਾਉਣ ਦੇ ਆਰਡਰ ਜਾਰੀ ਕਰ ਦਿੱਤੇ ਗਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਅਰਬਨ ਇਸਟੇਟ ਫੇਜ਼-1 &lpar;ਡੁਗਰੀ&rpar; ਅਤੇ ਅਰਬਨ ਇਸਟੇਟ ਫੇਜ਼-2 &lpar;ਡੁਗਰੀ&rpar; ਨੂੰ ਅੱਜ ਰਾਤ 9 ਵਜੇ ਤੋਂ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਜਾਵੇਗਾ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜ਼ਰੂਰੀ ਸਮਾਨ ਰਾਤ 9 ਵਜੇ ਤੋਂ ਪਹਿਲਾਂ ਖਰੀਦ ਲੈਣ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡੀਸੀ ਨੇ ਦੱਸਿਆ- 15 ਕੇਸ ਆਉਣ ਤੋਂ ਬਾਅਦ ਕਿਸੇ ਵੀ ਇਲਾਕੇ ਨੂੰ ਕਨਟੇਨਮੈਂਟ ਜੋਨ ਘੋਸ਼ਿਤ ਕੀਤਾ ਜਾਂਦਾ ਹੈ ਪਰ ਇਨ੍ਹਾਂ ਇਲਾਕਿਆਂ ਵਿੱਚ 70 ਤੋਂ ਵੱਧ ਕੋਰੋਨਾ ਕੇਸ ਆਏ ਹਨ। ਇਸ ਲਈ ਅਗਲੇ ਹੁਕਮਾਂ ਤੱਕ ਐਤਵਾਰ ਰਾਤ ਤੋਂ ਇੱਥੇ ਲੌਕਡਾਊਨ ਲਗਾਇਆ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਡੀਸੀ ਨੇ ਲੋਕਾਂ ਨੂੰ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ ਵੀ ਕੀਤੀ ਹੈ ਤਾਂ ਜੋ ਕੋਰੋਨਾ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;