<p><strong>ਸੰਗਰੂਰ&comma; 8 ਨਵੰਬਰ &vert;<&sol;strong> ਹਲਕਾ ਦਿੜਬਾ ਅਧੀਨ ਪੈਂਦੇ ਪਿੰਡ ਕਣਕਵਾਲ ਭੰਗੂਆਂ ਵਿਖੇ ਦਿਲ ਦਾ ਦੌਰਾ ਪੈਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ।<&sol;p>&NewLine;<p>ਜਾਣਕਾਰੀ ਮੁਤਾਬਕ ਮ੍ਰਿਤਕ ਰਾਮ ਲਾਲ &lpar;60 ਸਾਲ&rpar; ਅਤੇ ਮ੍ਰਿਤਕ ਮੋਹਨ ਦਾਸ &lpar;50 ਸਾਲ&rpar; ਨੂੰ ਥੋੜੇ ਕੁ ਸਮੇਂ ਦੇ ਫ਼ਰਕ ਨਾਲ ਅਚਾਨਕ ਦਿਲ ਦਾ ਦੌਰਾ ਪੈ ਗਿਆ&comma; ਜਿਸ ਨਾਲ ਦੋਵੇਂ ਹੀ ਭਰਾਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;