ਫ਼ਿਰੋਜ਼ਪੁਰ | ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 6.655 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਐਕਸ ਤੇ ਸਾਂਝੀ ਕੀਤੀ ।