<p><strong>ਬਟਾਲਾ&comma; 1 ਨਵੰਬਰ &vert;<&sol;strong> ਡੇਰਾ ਬਾਬਾ ਨਾਨਕ ਰੋਡ &&num;8216&semi;ਤੇ ਧਰਮਕੋਟ ਨੇੜੇ ਵਾਪਰੇ ਭਿਆਨਕ ਹਾਦਸੇ ਕਾਰਨ ਦੋ ਘਰਾਂ ਦੇ ਦੀਵੇ ਬੁਝ ਗਏ ਅਤੇ ਦੀਵਾਲੀ ਦੀਆਂ ਖੁਸ਼ੀਆਂ ਮਾਤਮ &&num;8216&semi;ਚ ਬਦਲ ਗਈਆਂ। ਇਸ ਹਾਦਸੇ ਵਿਚ ਮਾਰੇ ਗਏ ਲਵਪ੍ਰੀਤ ਸਿੰਘ ਅਤੇ ਵਿਜੇ ਕੁਮਾਰ ਦੋਵੇਂ ਪੱਕੇ ਦੋਸਤ ਸਨ। ਮ੍ਰਿਤਕ ਵਿਜੇ ਕੁਮਾਰ &lpar;ਉਮਰ 18&rpar; ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਦਾ ਲੜਕਾ ਆਪਣੇ ਦੋਸਤ ਲਵਪ੍ਰੀਤ ਸਿੰਘ ਨੂੰ ਉਸ ਦੇ ਘਰ ਛੱਡਣ ਲਈ ਮੋਟਰਸਾਈਕਲ &&num;8216&semi;ਤੇ ਗਿਆ ਸੀ ਕਿ ਰਸਤੇ &&num;8216&semi;ਚ ਲਵਪ੍ਰੀਤ ਸਿੰਘ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ&comma; ਜਿਸ &&num;8216&semi;ਚ ਲਵਪ੍ਰੀਤ ਨੂੰ ਕੋਈ ਨੁਕਸਾਨ ਨਹੀਂ ਹੋਇਆ ਪਰ ਉਸ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।<&sol;p>&NewLine;<p>ਇਸ ਲਈ ਵਿਜੇ ਕੁਮਾਰ ਆਪਣੇ ਮੋਟਰਸਾਈਕਲ &&num;8216&semi;ਤੇ ਲਵਪ੍ਰੀਤ ਸਿੰਘ ਨੂੰ ਪਿੰਡ ਛੱਡਣ ਜਾ ਰਿਹਾ ਸੀ ਪਰ ਕੁਦਰਤ ਨੂੰ ਕੁਝ ਹੋਰ ਹੀ ਸੀ। ਦੋਹਾਂ ਨੂੰ ਰਸਤੇ ਵਿਚ ਮੌਤ ਨੇ ਘੇਰ ਲਿਆ। ਅਣਪਛਾਤੇ ਵਾਹਨ ਦੀ ਲਪੇਟ &&num;8216&semi;ਚ ਆਉਣ ਨਾਲ ਦੋਵਾਂ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਮ੍ਰਿਤਕ ਵਿਜੇ ਕੁਮਾਰ ਅਜੇ ਅਣਵਿਆਹਿਆ ਸੀ ਅਤੇ ਮ੍ਰਿਤਕ ਲਵਪ੍ਰੀਤ ਸਿੰਘ ਵਿਆਹਿਆ ਹੋਇਆ ਸੀ ਤੇ ਉਸ ਦੇ 2 ਬੱਚੇ ਸਨ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;