&NewLine;<p class&equals;"wp-block-paragraph"><strong>ਜੰਮੂ-ਕਸ਼ਮੀਰ &vert;<&sol;strong> ਰਾਜੌਰੀ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚ ਮੁਕਾਬਲੇ ਦੌਰਾਨ 2 ਜਵਾਨ ਸ਼ਹੀਦ ਹੋ ਗਏ। ਜਾਣਕਾਰੀ ਮੁਤਾਬਕ IED ਧਮਾਕੇ ਵਿਚ ਲਗਭਗ 4 ਜਵਾਨ ਜ਼ਖਮੀ ਵੀ ਦੱਸੇ ਜਾ ਰਹੇ ਹਨ ਜਿਨ੍ਹਾਂ ਨੂੰ ਇਲਾਜ ਲਈ ਲਿਜਾਇਆ ਜਾ ਰਿਹਾ ਹੈ। ਇਲਾਕੇ ਵਿਚ 2 ਤੋਂ 3 ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਮਿਲੀ ਸੀ&comma; ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;www&period;rozanaspokesman&period;in&sol;cover&sol;prev&sol;gnn655enuj5hta51s09g2511l6-20230505143943&period;Medi&period;jpeg" alt&equals;"2 Army jawans killed&comma; 4 injured in gunfight with terrorists in Rajouri" width&equals;"818" height&equals;"458"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਸਵੇਰ ਤੋਂ ਜਾਰੀ ਇਹ ਮੁਕਾਬਲਾ ਰਾਜੌਰੀ ਜ਼ਿਲ੍ਹੇ ਦੇ ਬਨਿਆਰੀ ਪਹਾੜੀ ਖੇਤਰ ਦੇ ਡੋਕ ਇਲਾਕੇ ਵਿਚ ਹੋਇਆ ਦੱਸਿਆ ਜਾ ਰਿਹਾ ਹੈ&comma; ਸੂਚਨਾ &OpenCurlyQuote;ਤੇ ਫੌਜ ਤੇ ਜੰਮੂ-ਕਸ਼ਮੀਰ ਦੀ ਪੁਲਿਸ ਦੀ ਟੀਮ ਨੇ ਸਾਂਝੀ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਅੱਤਵਾਦੀਆਂ ਨੇ ਫਾਇਰਿੰਗ ਕੀਤੀ&comma; ਜਵਾਬ ਵਿਚ ਸੁਰੱਖਿਆ ਬਲਾਂ ਨੇ ਵੀ ਫਾਇਰਿੰਗ ਕੀਤੀ&comma; ਜਿਸ ਵਿਚ 2 ਜਵਾਨ ਸ਼ਹੀਦ ਹੋ ਗਏ ਤੇ ਕਈ ਅੱਤਵਾਦੀਆਂ ਦੇ ਮਾਰੇ ਜਾਣ ਦੀ ਵੀ ਖਬਰ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;