&NewLine;<p class&equals;"wp-block-paragraph"><strong>ਜਲੰਧਰ &vert; <&sol;strong>ਜੰਡਿਆਲਾ ਰੋਡ &&num;8216&semi;ਤੇ ਪੈਂਦੇ ਪਿੰਡ ਸਰੀਂਹ ਨੇੜੇ ਅੱਜ ਸਵੇਰੇ ਇਨੋਵਾ ਤੇ ਸਵਿਫਟ ਵਿਚਾਲੇ ਟੱਕਰ ਨਾਲ 2 ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 4 ਜਣੇ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਦੀ ਹਾਲਤ ਵੀ ਸੀਰੀਅਸ ਦਁਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਣ ਉਤੇ ਪੁਲਿਸ ਪੁਁਜ ਗਈ। ਜ਼ਖਮੀਆਂ ਨੂੰ ਨਕੋਦਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ।ਮ੍ਰਿਤਕਾਂ ਦੀ ਪਛਾਣ ਤਜਿੰਦਰ ਸਿੰਘ ਤੇ ਸਤਿੰਦਰ ਸਿੰਘ ਵਾਸੀ ਪਿੰਡ ਟਾਹਲੀ ਵਜੋਂ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜ਼ਖ਼ਮੀਆਂ ਵਿਚੋਂ 3 ਦੀ ਪਛਾਣ ਬਲਜਿੰਦਰ ਕੌਰ&comma; ਅਮਰਜੀਤ ਕੌਰ&comma; ਨਿਮਰਪ੍ਰੀਤ ਕੌਰ ਵਜੋਂ ਹੋਈ ਹੈ ਅਤੇ ਇਕ ਅਣਪਛਾਤੀ ਨੂੰ ਮੁੱਢਲੀ ਮੈਡੀਕਲ ਸਹਾਇਤਾ ਤੋਂ ਬਾਅਦ ਇਲਾਜ ਲਈ ਜਲੰਧਰ ਭੇਜਿਆ ਗਿਆ । ਥਾਣਾ ਸਦਰ ਦੇ SHO ਪਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਕਾਨੂੰਨੀ ਕਾਰਵਾਈ ਜਾਰੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;