&NewLine;<p class&equals;"wp-block-paragraph"><strong>ਹਰਿਆਣਾ &vert;<&sol;strong> ਸਿਰਸਾ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ । ਹਾਦਸਾ ਥਾਣਾ ਖੇਤਰ ਦੇ ਪਿੰਡ ਮੌਜਗੜ੍ਹ ਨੇੜੇ ਵਾਪਰਿਆ । ਜਿੱਥੇ ਇੱਕ ਸਵਿਫਟ ਕਾਰ ਭਾਖੜਾ ਨਹਿਰ ਵਿੱਚ ਡਿੱਗਣ ਕਾਰਨ 2 ਜਣਿਆਂ ਦੀ ਮੌਤ ਹੋ ਗਈ । ਰਾਤੀਂ ਨਹਿਰ &&num;8216&semi;ਚ ਡਿੱਗੀ ਕਾਰ ਨੂੰ ਦੇਖ ਕੇ ਪਿੰਡ ਵਾਸੀਆਂ ਨੇ ਸਵੇਰੇ ਪੁਲਸ ਨੂੰ ਸੂਚਨਾ ਦਿੱਤੀ ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਕਾਰ ਨੂੰ ਨਹਿਰ &&num;8216&semi;ਚੋਂ ਬਾਹਰ ਕੱਢ ਕੇ ਲਾਸ਼ਾਂ ਨੂੰ ਕਬਜ਼ੇ &&num;8216&semi;ਚ ਲੈ ਲਿਆ ਹਲਾਸ਼ਾਂ ਨੂੰ ਪੋਸਟਮਾਰਟਮ ਲਈ ਜਨਰਲ ਹਸਪਤਾਲ ਡੱਬਵਾਲੀ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ । ਮ੍ਰਿਤਕਾਂ ਦੀ ਪਛਾਣ ਪਰਵਿੰਦਰ ਵਾਸੀ ਗੋਰੀਵਾਲਾ ਅਤੇ ਜਸਵਿੰਦਰ ਵਾਸੀ ਮੱਟਦਾਦੂ ਦੇ ਤੌਰ &&num;8216&semi;ਤੇ ਹੋਈ ਹੈ । ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ । ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;