&NewLine;<p class&equals;"wp-block-paragraph"><strong>ਪਟਿਆਲਾ &vert;<&sol;strong> ਜ਼ਿਲਾ ਫਤਹਿਗੜ੍ਹ ਸਾਹਿਬ ਦੇ ਪਿੰਡ ਗੁਣੀਆ ਮਾਜਰਾ ਵਿਖੇ ਦਰਦਨਾਕ ਸੜਕ ਹਾਦਸਾ ਵਾਪਰਿਆ। à¨¸à¨°à¨¹à¨¿à©°à¨¦-ਪਟਿਆਲਾ ਮਾਰਗ ’ਤੇ ਪਿੰਡ ਗੁਣੀਆ ਮਾਜਰਾ ਨੇੜੇ ਹੋਏ à¨‡à¨¸ ਹਾਦਸੇ ਵਿੱਚ ਮੋਟਰਸਾਈਕਲ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ। <&sol;p>&NewLine;&NewLine;&NewLine;&NewLine;<p class&equals;"wp-block-paragraph">ਹਾਦਸਾ ਉਸ ਸਮੇਂ ਹੋਇਆ&comma; ਜਦੋਂ ਤੇਜ਼ ਰਫ਼ਤਾਰ ਮੋਟਰਸਾਈਕਲ ਬੱਸ ਹੇਠਾਂ ਜਾ ਵੜਿਆ&comma; ਜਿਸ ਤੋਂ ਬਾਅਦ à¨¬à©±à¨¸ ਨੂੰ ਭਿਆਨਕ ਅੱਗ ਲੱਗ ਗਈ&comma; ਜਿਸ &&num;8216&semi;ਤੇ ਸਰਹਿੰਦ ਅਤੇ ਪਟਿਆਲਾ ਤੋਂ ਆਈਆਂ ਫਾਇਰ ਬ੍ਰਿਗੇਡ à¨¦à©€à¨†à¨‚ ਗੱਡੀਆਂ ਨੇ à¨®à©à¨¸à¨¼à¨•ਿਲ ਨਾਲ ਕਾਬੂ ਪਾਇਆ। à¨¹à¨¾à¨¦à¨¸à©‡ ਵਿੱਚ ਬੱਸ ਸਵਾਰ ਵਾਲ-ਵਾਲ ਬਚ ਗਏ। <&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਪਟਿਆਲਾ ਜਾ ਰਹੀ ਖੱਟੜਾ ਹਾਈਵੇ ਦੀ ਬੱਸ ਨੰਬਰ ਪੀਬੀ 11 ਬੀਆਰ 1125 ਦਾ à¨¡à¨°à¨¾à¨ˆà¨µà¨° ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਿਹਾ ਸੀ। à¨¸à¨¼à¨¾à¨® 7&period;30 ਵਜੇ ਸਰਹਿੰਦ ਦੇ ਪਿੰਡ ਗੁਣੀਆ ਮਾਜਰਾ ਦੇ ਨਜ਼ਦੀਕ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ &&num;8216&semi;ਤੇ ਸਵਾਰ 2 ਵਿਅਕਤੀਆਂ ਨੂੰ ਬੱਸ ਨੇ ਆਪਣੀ à¨²à¨ªà©‡à¨Ÿ à¨µà¨¿à¨š ਲੈ ਲਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਤੇਜ਼ ਰਫ਼ਤਾਰ ਕਾਰਨ ਡਰਾਈਵਰ ਬੱਸ ਨੂੰ ਕੰਟਰੋਲ ਨਹੀਂ ਕਰ ਸਕਿਆ ਅਤੇ ਬੱਸ ਮੋਟਰਸਾਈਕਲ ਸਵਾਰਾਂ ਨੂੰ ਦੂਰ ਤੱਕ ਘਸੀਟਦੀ ਲੈ ਗਈ। à¨®à©‹à¨Ÿà¨°à¨¸à¨¾à¨ˆà¨•ਲ ਬੱਸ ਦੇ ਹੇਠਾਂ ਫਸ ਗਿਆ&comma; à¨œà¨¿à¨¸ ਕਾਰਨ ਮੋਟਰਸਾਈਕਲ ਦਾ ਟੈਂਕ ਲੀਕ ਹੋ ਗਿਆ। à¨Ÿà©ˆà¨‚ਕ &&num;8216&semi;ਚੋਂ ਪੈਟਰੋਲ ਸੜਕ &&num;8216&semi;ਤੇ ਡਿੱਗ ਗਿਆ ਅਤੇ ਮੋਟਰਸਾਈਕਲ &&num;8216&semi;ਚੋਂ ਨਿਕਲਦੀਆਂ ਚੰਗਿਆੜੀਆਂ ਕਾਰਨ ਬੱਸ ਨੂੰ ਅੱਗ ਲੱਗ ਗਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੱਸ ਵਿੱਚ ਅੱਗ ਦੀਆਂ ਲਪਟਾਂ ਦੇਖ ਕੇ ਯਾਤਰੀਆਂ ਵਿੱਚ ਚੀਕ-ਚਿਹਾੜਾ ਮਚ ਗਿਆ। à¨°à¨¾à¨¹à¨—ੀਰਾਂ ਨੇ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ। ਮੌਕੇ ਤੋਂ ਮਿਲੇ ਸ਼ਨਾਖਤੀ ਕਾਰਡਾਂ ਅਨੁਸਾਰ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੀ ਪਛਾਣ ਅਸ਼ੋਕ ਕੁਮਾਰ ਅਤੇ ਮਿਥੁਨ ਕੁਮਾਰ ਵਾਸੀ ਅਜਨਾਲੀ ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਕ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ ਸੀ&comma; ਜਦੋਂ ਕਿ ਦੂਜੇ ਦੀ ਰਾਜਿੰਦਰਾ ਹਸਪਤਾਲ ਪਟਿਆਲਾ ਲਿਜਾਂਦੇ ਸਮੇਂ ਰਸਤੇ &&num;8216&semi;ਚ ਹੀ ਮੌਤ ਹੋ ਗਈ। à¨¡à©€à¨à©±à¨¸à¨ªà©€ ਮਨਜੀਤ ਸਿੰਘ ਨੇ ਦੱਸਿਆ ਕਿ ਬੱਸ ਦੇ ਸਾਰੇ ਯਾਤਰੀ ਸੁਰੱਖਿਅਤ ਹਨ। à¨¬à©±à¨¸ ਜ਼ਬਤ ਕਰ ਲਈ ਗਈ ਹੈ ਅਤੇ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ&comma; ਜਿਸ ਦੀ ਭਾਲ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;