&NewLine;<p class&equals;"wp-block-paragraph"><strong>ਅੰਮ੍ਰਿਤਸਰ&comma; 14 ਅਕਤੂਬਰ &vert; <&sol;strong>ਪੰਜਾਬ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ। ਅੱਤਵਾਦੀਆਂ ਕੋਲੋਂ ਭਾਰੀ ਮਾਤਰਾ ਵਿਚ ਗੋਲਾ-ਬਾਰੂਦ ਵੀ ਬਰਾਮਦ ਹੋਇਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡੀ&period;ਜੀ&period;ਪੀ&period; ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ &lpar;ਐਸ&period;ਐਸ&period;ਓ&period;ਸੀ&period;&rpar; ਅੰਮ੍ਰਿਤਸਰ ਨੇ ਇਹ ਕਾਰਵਾਈ ਕੀਤੀ ਹੈ&comma; ਜਿਸ ਵਿਚ ਭਾਰਤ ਦੀਆਂ ਖੁਫੀਆ ਏਜੰਸੀਆਂ ਨੇ ਇਨਪੁਟ ਅਤੇ ਸਹਿਯੋਗ ਦਿੱਤਾ। ਇਨਪੁਟ ਤੋਂ ਬਾਅਦ ਛਾਪੇਮਾਰੀ ਦੌਰਾਨ ਜੰਮੂ-ਕਸ਼ਮੀਰ ਦੇ 2 ਅੱਤਵਾਦੀ ਫੜੇ ਗਏ।<br><br>ਡੀ&period;ਜੀ&period;ਪੀ&period; ਨੇ ਦੱਸਿਆ&comma; &OpenCurlyDoubleQuote;SSOC-ਅੰਮ੍ਰਿਤਸਰ ਵੱਲੋਂ ਕੇਂਦਰੀ ਏਜੰਸੀ ਨਾਲ ਕੰਮ ਕਰਦੇ ਹੋਏ&comma; ਲਸ਼ਕਰ-ਏ-ਤੋਇਬਾ ਦੇ ਇਕ ਮਡਿਊਲ ਦਾ ਪਰਦਾਫਾਸ਼ ਕਰਕੇ ਜੰਮੂ-ਕਸ਼ਮੀਰ ਦੇ 2 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ&comma; ਜਿਨ੍ਹਾਂ ਪਾਸੋਂ ਦੋ ਆਈ&period; ਈ&period; ਡੀ&period;&comma; 2 ਹੈਂਡ ਗ੍ਰਨੇਡ&comma; 2 ਮੈਗਜ਼ੀਨਾਂ ਅਤੇ ਇਕ ਪਿਸਤੌਲ ਸਮੇਤ 24 ਕਾਰਤੂਸ&comma; ਇਕ ਟਾਈਮਰ ਸਵਿੱਚ&comma; ਅੱਠ ਡੈਟੋਨੇਟਰ ਅਤੇ ਚਾਰ ਬੈਟਰੀਆਂ ਜ਼ਬਤ ਕੀਤੀਆਂ ਗਈਆਂ ਹਨ”।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;