&NewLine;<p class&equals;"wp-block-paragraph"><strong>ਹੁਸ਼ਿਆਰਪੁਰ &vert; <&sol;strong>ਮੁਕੇਰੀਆਂ ਦੇ ਪਿੰਡ ਮਹਿਤਾਬਪੁਰ ਦੇ ਜੰਗਲ ਵਿਚੋਂ ਲੱਕੜ ਵੱਢ ਕੇ ਵੇਚਣ ਜਾ ਰਹੇ 2 ਵਿਅਕਤੀਆਂ ਨੂੰ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਗੱਡੀਆਂ ਸਮੇਤ ਕਾਬੂ ਕੀਤਾ। ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਗੁਪਤ ਸੂਚਨਾ ਦੇ ਅਧਾਰ &&num;8216&semi;ਤੇ ਕਾਰਵਾਈ ਕੀਤੀ । ਉਨ੍ਹਾਂ ਆਪਣੀ ਗਲਤੀ ਮੰਨਦੇ ਹੋਏ ਕਿਹਾ ਕਿ ਗੱਡੀਆਂ ਉਪਰ ਕਿਸਾਨੀ ਝੰਡੇ ਨਹੀਂ ਲਗਾਉਣੇ ਚਾਹੀਦੇ ਸਨ&comma; ਇਹ ਝੰਡੇ ਉਗਰਾਹਾਂ ਜਥੇਬੰਦੀ ਦੇ ਹਨ ਜੋ ਗਲਤੀ ਨਾਲ ਲੱਗੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਾਬੂ ਕੀਤੇ ਵਿਅਕਤੀ ਨੇ ਆਪਣੇ-ਆਪ ਨੂੰ ਜ਼ਮੀਨ ਬਚਾਓ ਸੰਘਰਸ਼ ਕਮੇਟੀ ਦਾ ਆਗੂ ਦੱਸਦੇ ਹੋਏ ਕਿਹਾ ਕਿ ਮਹਿਤਾਬਪੁਰ ਰਕਬੇ ਵਿਚ 2017 ਤੋਂ ਆਬਾਦਕਾਰਾਂ ਦਾ ਕਬਜ਼ਾ ਹੈ ਅਤੇ ਹੁਣ ਸਰਕਾਰ ਦੇ ਦਬਾਅ ਦੇ ਚਲਦਿਆਂ ਜੰਗਲਾਤ ਵਿਭਾਗ ਨੇ ਉਨ੍ਹਾਂ ਨਾਲ ਲੱਗਦੀ 2 ਕਿੱਲੇ ਦੇ ਕਰੀਬ ਜ਼ਮੀਨ ਵਾਹ ਲਈ ਹੈ। ਮੌਕੇ ਤੋਂ ਦੋ ਵਿਅਕਤੀ ਫ਼ਰਾਰ ਹੋ ਗਏ ਅਤੇ 2 ਵਿਅਕਤੀਆਂ ਨੂੰ ਗੱਡੀਆਂ ਸਮੇਤ ਫੜ ਕੇ ਥਾਣਾ ਸਿਟੀ ਗੁਰਦਾਸਪੁਰ ਲਿਆਂਦਾ ਗਿਆ ਹੈ&comma; ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੇ ਸਰਕਾਰੀ ਜੰਗਲ ਵਿਚੋਂ ਸਰਕਾਰ ਦੀ ਲੱਕੜ ਚੋਰੀ ਕੀਤੀ ਹੈ ਅਤੇ ਇਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਦੋਂ ਮੌਕੇ &&num;8216&semi;ਤੇ ਜਾ ਕੇ ਦੇਖਿਆ ਤਾਂ ਕੁਝ ਲੋਕ ਗੱਡੀਆਂ ਉਪਰ ਕਿਸਾਨੀ ਝੰਡੇ ਲਾ ਕੇ ਲੱਕੜ ਵੱਢ ਕੇ ਗੁਰਦਾਸਪੁਰ ਨੂੰ ਜਾ ਰਹੇ ਸਨ। ਇਨ੍ਹਾਂ ਗੱਡੀਆਂ ਨੂੰ ਰੋਕਿਆ ਗਿਆ ਤਾਂ ਲੋਕਾਂ ਨੇ ਪਹਿਲਾਂ ਉਨ੍ਹਾਂ ਨਾਲ ਝਗੜਾ ਕੀਤਾ ਅਤੇ ਧੱਕਾ-ਮੁੱਕੀ ਕੀਤੀ ਅਤੇ ਉਨ੍ਹਾਂ ਉਪਰ ਗੱਡੀ ਚੜ੍ਹਾਉਣ ਦੀ ਵੀ ਕੋਸ਼ਿਸ਼ ਕੀਤੀ ਅਤੇ ਭਾਰੀ ਮੁਸ਼ੱਕਤ ਤੋਂ ਬਾਅਦ ਇਨ੍ਹਾਂ ਨੂੰ ਕਾਬੂ ਕੀਤਾ।<br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;