ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਮੰਗਲਵਾਰ ਨੂੰ ਕੋਰੋਨਾ ਦੇ ਨਾਲ 2 ਮੌਤਾਂ ਤੇ 34 ਨਵੇਂ ਕੇਸ ਆਉਣ ਦੀ ਖਬਰ ਆਈ ਹੈ। ਸਿਹਤ ਵਿਭਾਗ ਅਨੁਸਾਰ ਅੱਜ ਆਏ ਮਾਮਲਿਆਂ ਵਿਚ ਆਦਰਸ਼ ਨਗਰ ਦੇ ਇਕ ਹੀ ਪਰਿਵਾਰ ਦੇ 4 ਲੋਕ ਸ਼ਾਮਲ ਹਨ। ਮਰਨ ਵਾਲਿਆ ਦੀ ਪਛਾਣ ਤਾਰਾ ਸਿੰਘ ਐਨਕਲੇਵ ਤੇ ਢੰਨ ਮੁਹੱਲਾ ਦੇ ਰੂਪ ਵਿਚ ਹੋਈ ਹੈ। ਅੱਜ ਆਏ ਮਰੀਜ਼ ਕਰਕੇ ਜਲੰਧਰ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 2614 ਪਹੁੰਚ ਗਈ ਹੈ। ਕੋਰੋਨਾ ਨਾਲ ਮਰਨ ਵਾਲਿਆ ਦੀ ਗਿਣਤੀ 66 ਹੋ ਗਈ ਹੈ।
- ‘ਸ਼ੁਕਰਾਨਾ ਯਾਤਰਾ’ ਦੌਰਾਨ ਜਲੰਧਰ ਸੈਂਟਰਲ ਵਿੱਚ ਮੁੱਖ ਮੰਤਰੀ ਮਾਨ ਨੂੰ ਭਾਰੀ ਜਨ ਸਮਰਥਨ ਮਿਲਿਆ; ਨਿਤਿਨ ਕੋਹਲੀ ਨੇ ਸ੍ਰੀ ਦਰਬਾਰ ਸਾਹਿਬ ਦੀ ਪਾਵਨ ਤਸਵੀਰ ਭੇਟ ਕਰਕੇ ਮੁੱਖ ਮੰਤਰੀ ਦਾ ਸਨਮਾਨ ਕੀਤਾ
ਜਲੰਧਰ : "ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਾਰ (ਸੋਧ) ਐਕਟ, 2026" ਦੇ ਪਾਸ ਹੋਣ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਸ਼ੁਕਰਾਨਾ ਯਾਤਰਾ’ ਤਹਿਤ ਕੱਲ੍ਹ ਸਵੇਰੇ 8 ਵਜੇ ਜਲੰਧਰ ਸੈਂਟਰਲ ਤੋਂ ਵਿਸ਼ੇਸ਼ ਪ੍ਰੋਗਰਾਮ, ਨਿਤਿਨ ਕੋਹਲੀ, ਡੀਸੀ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੱਲੋਂ ਕੀਤਾ ਗਿਆ ਨਿਰੀਖਣ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ “ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ…
- ਨਿਤਿਨ ਕੋਹਲੀ ਵੱਲੋਂ ਜਲੰਧਰ ਸੈਂਟਰਲ ਵਿੱਚ ਸੀਵਰੇਜ ਅਤੇ ਪਾਣੀ ਦੀ ਵਿਵਸਥਾ ਨੂੰ ਮਜ਼ਬੂਤ ਕਰਨ ਲਈ 3 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਮਸ਼ੀਨਰੀ ਨੂੰ ਮਿਲੀ ਹਰੀ ਝੰਡੀ
ਜਲੰਧਰ, 5 ਮਈ | ਜਲੰਧਰ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਵੱਲੋਂ ਅੱਜ ਹਲਕੇ ਦੇ ਵਿਕਾਸ…
- ਲਾਜਪਤ ਨਗਰ ਜਲੰਧਰ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ, ਨਿਤਿਨ ਕੋਹਲੀ ਵੱਲੋਂ ਕੀਤਾ ਗਿਆ
ਜਲੰਧਰ ਲਾਜਪਤ ਨਗਰ ਵਿਖੇ ਅੱਜ ਸੜਕਾਂ ਦੇ ਨਵੀਨੀਕਰਨ ਅਤੇ ਵਿਕਾਸ ਕਾਰਜਾਂ ਦਾ ਉਦਘਾਟਨ ਨਿਤਿਨ ਕੋਹਲੀ,…
- “ਪੰਜਾਬ ਤਰੱਕੀ ਦੇ ਰਸਤੇ ‘ਤੇ ਅੱਗੇ ਵੱਧ ਰਿਹਾ ਹੈ,” ਨਿਤਿਨ ਕੋਹਲੀ ਅਤੇ ਮੇਅਰ ਵਨੀਤ ਧੀਰ ਨੇ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ
ਆਮ ਆਦਮੀ ਪਾਰਟੀ (ਆਪ) ਜਲੰਧਰ ਕੇਂਦਰੀ ਦੇ ਇੰਚਾਰਜ ਨਿਤਿਨ ਕੋਹਲੀ ਨੇ ਜਲੰਧਰ ਦੇ ਮੇਅਰ ਵਨੀਤ…
- ਨਿਤਿਨ ਕੋਹਲੀ ਦੀ ਮਜ਼ਬੂਤ ਅਗਵਾਈ ਦਾ ਅਸਰ: ਕਾਂਗਰਸੀ ਆਗੂ ਸੁਮਿਤ ਸ਼ਰਮਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ, ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਵਧੀ ਰਾਜਨੀਤਿਕ ਤਾਕਤ
ਅੱਜ ਜਲੰਧਰ ਵਿੱਚ ਇੱਕ ਅਹਿਮ ਰਾਜਨੀਤਿਕ ਵਿਕਾਸ ਦੇ ਤੌਰ ‘ਤੇ ਕਾਂਗਰਸ ਨਾਲ ਸੰਬੰਧਿਤ ਆਗੂ ਅਤੇ…
- ਜਲੰਧਰ ਸੈਂਟਰਲ ਵਿੱਚ “ਲੋਕ-ਸੇਵਾ” ਦਾ ਮਜ਼ਬੂਤ ਮਾਡਲ ਤਿਆਰ ਕਰ ਰਹੇ ਹਾਂ, ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਵਚਨਬੱਧ ਹਾਂ: ਨਿਤਿਨ ਕੋਹਲੀ
ਜਲੰਧਰ ਸੈਂਟਰਲ ਵਿੱਚ "ਲੋਕ-ਸੇਵਾ" ਨੂੰ ਪਹਿਲ ਦੇਂਦਿਆਂ ਆਮ ਆਦਮੀ ਪਾਰਟੀ ਹਲਕਾ ਸੈਂਟਰਲ ਇੰਚਾਰਜ ਨਿਤਿਨ ਕੋਹਲੀ…
- ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ…
- ਜਲੰਧਰ ’ਚ ਛੱਤ ਡਿੱਗਣ ਨਾਲ ਚਾਚਾ-ਭਤੀਜੇ ਦੀ ਮੌਤ, ਠੇਕੇਦਾਰ ’ਤੇ ਲਾਪਰਵਾਹੀ ਦੇ ਦੋਸ਼
ਜਲੰਧਰ, 27 ਮਾਰਚ | ਜਲੰਧਰ ਦੇ ਟ੍ਰਾਂਸਪੋਰਟ ਨਗਰ ਇਲਾਕੇ ਵਿੱਚ ਪੁਰਾਣੀ ਛੱਤ ਤੋੜਣ ਦੌਰਾਨ ਇੱਕ…
- ਜਲੰਧਰ ’ਚ ਈ-ਰਿਕਸ਼ਾ ’ਚ ਸਨੇਚਿੰਗ ਦੀ ਕੋਸ਼ਿਸ਼, ਚਾਲਕ ਰੰਗੇ ਹੱਥੀਂ ਕਾਬੂ
ਜਲੰਧਰ, 27 ਮਾਰਚ | ਜਲੰਧਰ ਵਿੱਚ ਦਿਨ ਦਿਹਾੜੇ ਈ-ਰਿਕਸ਼ਾ ਵਿੱਚ ਸਵਾਰੀ ਨਾਲ ਸਨੇਚਿੰਗ ਦੀ ਕੋਸ਼ਿਸ਼…