ਕੋਰੋਨਾ ਵਾਇਰਸ ਦੇ ਹੋਸ਼ਿਆਰਪੁਰ ‘ਚ ਮਿਲੇ 2 ਮਰੀਜ, ਰਿਪੋਰਟ ਪਾਜੀਟਿਵ, ਅਮ੍ਰਿਤਸਰ ਸਰਕਾਰੀ ਮੇਡਿਕਲ ਕਾਲੇਜ ‘ਚ ਦਾਖਿਲ

0
736

ਚੰਡੀਗੜ. ਕੋਰੋਨਾ ਵਾਇਰਸ ਨੇ ਪੰਜਾਬ ਵਿੱਚ ਵੀ ਦਸਤਕ ਦੇ ਦਿੱਤੀ ਹੈ। ਇਟਲੀ ਤੋਂ ਵਾਪਸ ਆਏ 2 ਸ਼ਕੀ ਮਰੀਜ ਦੀ ਟੈਸਟ ਰਿਪੋਰਟ ਪਾਜੀਟਿਵ ਆਈ ਹੈ। ਉਹਨਾਂ ਨੂੰ ਅਮ੍ਰਿਤਸਰ ਦੇ ਸਰਕਾਰੀ ਮੇਡੀਕਲ ਕਾੱਲੇਜ (ਜੀਐਮਸੀਐਚ) ਵਿੱਚ ਦਾਖਿਲ ਕਰਵਾਇਆ ਗਿਆ ਹੈ। ਸਰਕਾਰੀ ਬੁਲਾਰੇ ਮੁਤਾਬਿਕ ਵੱਖ-ਵੱਖ ਨਿਯਾਮਕ ਸੰਸਥਾਵਾਂ ਕੋਰੋਨਾ ਵਾਇਰਸ ਨੂੰ ਰੋਕਣ ਲਈ ਕੰਮ ਕਰ ਰਹੇ ਹਨ। ਇਸ ਵਾਇਰਸ ਨਾਲ ਦੇਸ਼ ਵਿੱਚ ਹੁਣ ਤੱਕ 31 ਵਿਅਕਤੀਆਂ ਦੇ ਪ੍ਰਭਾਵਿਤ ਹੋਣ ਦੀ ਖਬਰ ਆਈ ਹੈ। ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕਾਰਨ ਸ਼ੁੱਕਰਵਾਰ ਤੱਕ 3,411 ਲੋਕਾਂ ਦੀ ਮੌਤ ਹੋ ਚੁੱਕੀ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।