&NewLine;<p class&equals;"wp-block-paragraph"><strong>ਪਠਾਨਕੋਟ&period;<&sol;strong> ਕੋਰੋਨਾ ਦੇ ਮਾਮਲੇ ਸੂਬੇ ਵਿੱਚ ਲਗਾਤਾਰ ਵੱਧਦੇ ਜਾ ਰਹੇ ਹਨ। ਪਠਾਨਕੋਟ ਜ਼ਿਲ੍ਹੇ ਤੋਂ 2 ਮਾਮਲੇ ਸਾਹਮਣੇ ਆਏ ਹਨ। ਇਹ ਦੋਵੇਂ ਮਾਮਲੇ ਵਾਰਡ ਨੰ&colon; 12&comma; ਮੁਹੱਲਾ ਈਦਗਾਹ&comma; ਸੁਜਾਨਪੁਰ &lpar;ਸ਼ਹਿਰੀ&rpar; ਤਹਿਸੀਲ ਤੇ ਜ਼ਿਲ੍ਹਾ ਪਠਾਨਕੋਟ ਅਤੇ ਵਾਰਡ ਨੰਬਰ 8&comma; ਮੁਹੱਲਾ ਜਲਾਖੜੀ &lpar;ਕਬੀਰ ਨਗਰ&rpar;&comma; ਸੁਜਾਨਪੁਰ ਤੋਂ ਸਾਹਮਣੇ ਆਏ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਗੁਰਪ੍ਰੀਤ ਸਿੰਘ ਖਹਿਰਾ ਜ਼ਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਨੇ ਹੁਕਮ ਜਾਰੀ ਕੀਤੇ ਹਨ ਕਿ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕੋਵਿਡ-19 ਦੇ ਜਾਨਲੇਵਾ ਪ੍ਰਭਾਵ ਤੋਂ ਬਚਣ ਲਈ 23-03-2020 ਜਾਰੀ ਕੀਤੇ ਗਏ ਕਰਵਿਊ ਹੁਕਮਾਂ ਸਬੰਧੀ ਸਮੇਂ-ਸਮੇਂ ਤੇ ਇਸ ਦਫਤਰ ਵਲੋਂ ਜਾਰੀ ਕੀਤੀਆਂ ਗਈਆਂ ਛੋਟਾਂ ਨੂੰ ਤੁਰੰਤ ਪ੍ਰਭਾਵ ਤੋਂ ਵਾਰਡ ਨੰ&colon; 12&comma; ਮੁਹੱਲਾ ਈਦਗਾਹ&comma; ਸੁਜਾਨਪੁਰ &lpar;ਸ਼ਹਿਰੀ&rpar; ਤਹਿਸੀਲ ਤੇ ਜਿਲ੍ਹਾ ਪਠਾਨਕੋਟ ਤਹਿਸੀਲ ਤੇ ਜਿਲ੍ਹਾ ਪਠਾਨਕੋਟ ਲਈ ਅਗਲੇ ਹੁਕਮਾਂ ਤੱਕ ਰੱਦ ਕੀਤਾ ਜਾਂਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾ ਕਿਹਾ ਕਿ ਵਾਰਡ ਨੰ&colon; 12&comma; ਮੁਹੱਲਾ ਈਦਗਾਹ&comma; ਸੁਜਾਨਪੁਰ &lpar;ਸ਼ਹਿਰੀ&rpar; ਤਹਿਸੀਲ ਤੇ ਜਿਲ੍ਹਾ ਪਠਾਨਕੋਟ ਅਤੇ ਵਾਰਡ ਨੰਬਰ 8&comma; ਮੁਹੱਲਾ ਜਲਾਖੜੀ &lpar;ਕਬੀਰ ਨਗਰ&rpar;&comma; ਸੁਜਾਨਪੁਰ ਤੇ ਉਕਤ ਜਾਰੀ ਹੋਏ ਕਰਫਿਊ ਹੁਕਮ ਪੂਰੀ ਤਰ੍ਹਾ ਨਾਲ ਲਾਗੂ ਹੋਣਗੇ। ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਛੋਟ ਨਹੀਂ ਹੋਵੇਗੀ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;