&NewLine;<p class&equals;"wp-block-paragraph"><strong>ਕਪੂਰਥਲਾ &lpar;ਭੁਲੱਥ&rpar;&vert;<&sol;strong> ਅਮਰੀਕਾ &&num;8216&semi;ਚ ਭੁਲੱਥ ਦੇ 2 ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ਚ ਮੌਤ ਹੋ ਗਈ। <&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਿਕ ਦੋਨੋਂ ਨੌਜਵਾਨ ਸੁਖਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਚੀਮਾ ਵਾਸੀ ਪਿੰਡ ਲਿਟਾਂ ਅਤੇ ਬਲਜਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਲੱਖਣ ਦੇ ਪੱਡਾ ਇੱਕ ਹੀ ਕਾਰ &&num;8216&semi;ਚ ਕਰੀਬ 2 ਕਿਲੋਮੀਟਰ ਦੀ ਦੂਰੀ ਤੋਂ ਆਪਣੇ ਘਰ ਕੈਲੀਫੋਰਨੀਆਂ ਦੇ ਸੈਕਰਾਮੈਂਟ &&num;8216&semi;ਚ ਜਾ ਰਹੇ ਸਨ ਕਿ ਰਸਤੇ &&num;8216&semi;ਚ ਕਾਰ ਇੱਕ ਦਰਖੱਤ ਨਾਲ ਟਕਰਾ ਗਈ। ਇਸ ਦੌਰਾਨ ਦੋਨਾਂ ਨੌਜਵਾਨਾਂ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਵਿੰਦਰ ਸਿੰਘ ਵਾਸੀ ਲਿਟਾਂ ਨੇ ਦੱਸਿਆ ਕਿ ਉਸਦੇ ਭਰਾ ਨਰਿੰਦਰ ਸਿੰਘ ਚੀਮਾ ਦਾ ਬੇਟਾ ਸੁਖਜੀਤ ਸਿੰਘ 2010 &&num;8216&semi;ਚ ਅਮਰੀਕਾ ਗਿਆ ਤੇ 2 ਸਾਲ ਬਾਅਦ ਉੱਥੇ ਹੀ ਵਿਆਹ ਹੋ ਗਿਆ ਸੀ। ਹੁਣ ਉਸ ਦਾ ਇੱਕ 9 ਸਾਲ ਦਾ ਬੇਟਾ ਵੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਨੇ ਦੱਸਿਆ ਕਿ ਸੁਖਜੀਤ ਸਿੰਘ ਨੇ 17-18 ਜਨਵਰੀ ਨੂੰ 12 ਸਾਲ ਬਾਅਦ ਪੰਜਾਬ ਆਪਣੇ ਘਰ ਆਉਣਾ ਸੀ&comma; ਪਰ ਅਖੀਰਲੇ ਦਿਨ ਹੀ ਸ਼ਾਮ ਸਾਢੇ 5 ਵਜੇ ਸਾਨੂੰ ਪਤਾ ਲੱਗਾ ਕਿ ਸੁਖਜੀਤ ਦੀ ਮੌਤ ਹੋ ਗਈ ਹੈ। ਸੁਖਜੀਤ ਦੇ ਪਿਤਾ ਨਰਿੰਦਰ ਸਿੰਘ ਚੀਮਾ ਅਤੇ ਮਾਤਾ ਅੱਜ ਹੀ ਪਿੰਡ ਤੋਂ ਅਮਰੀਕਾ ਲਈ ਰਵਾਨਾ ਹੋ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਬਲਜਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਲੱਖਣ ਦੇ ਪੱਡਾ ਦੇ ਮਾਮਾ ਸੁਖਪਾਲ ਸਿੰਘ ਗੁਡੂ ਵਾਸੀ ਰਾਮਗੜ੍ਹ ਨੇ ਦੱਸਿਆ ਕਿ ਬਲਜਿੰਦਰ ਸਿੰਘ ਕਰੀਬ 5 ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ&comma; ਜੋ ਕਿ ਟਰਾਲਾ ਚਲਾਉਂਦਾ ਸੀ&comma; ਅਖੀਰਲੇ ਦਿਨ ਹੀ ਸੜਕ ਹਾਦਸੇ &&num;8216&semi;ਚ ਉਸਦੀ ਮੌਤ ਹੋ ਗਈ। <&sol;p>&NewLine;&NewLine;&NewLine;&NewLine;<p class&equals;"wp-block-paragraph">ਬਲਜਿੰਦਰ ਸਿੰਘ ਦੀ ਮਾਤਾ ਦਾ ਇੱਕ ਸਾਲ ਪਹਿਲਾ ਹੀ ਦੇਹਾਂਤ ਹੋ ਚੁੱਕਿਆ ਹੈ ਅਤੇ ਹੁਣ ਉਸਦੇ ਪਰਿਵਾਰ &&num;8216&semi;ਚ ਬਲਜਿੰਦਰ ਸਿੰਘ ਦਾ ਛੋਟਾ ਭਰਾ ਅਤੇ ਪਿਤਾ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;