&NewLine;<p class&equals;"wp-block-paragraph"><strong>ਜੰਮੂ।<&sol;strong> ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਤੋਂ ਦੋ ਭੈਣਾਂ ਨੂੰ ਕੁੱਝ ਦਿਨ ਪਹਿਲਾਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਅਗਵਾ ਹੋਈਆਂ ਦੋਵੇਂ ਭੈਣਾਂ ਪੰਜਾਬ ’ਚੋਂ ਮਿਲੀਆਂ ਹਨ। ਅਗਵਾ ਕਰਨ &&num;8216&semi;ਚ ਸ਼ਾਮਲ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁੰਛ ਦੇ ਸੀਨੀਅਰ ਸੁਪਰਡੈਂਟ &lpar;ਐੱਸ&period;ਐੱਸ&period;ਪੀ&period;&rpar; ਰੋਹਿਤ ਬਸਕੋਤਰਾ ਨੇ 26<&sol;p>&NewLine;&NewLine;&NewLine;&NewLine;<p class&equals;"wp-block-paragraph">ਅਕਤੂਬਰ ਨੂੰ ਇਨ੍ਹਾਂ ਕੁੜੀਆਂ ਦੀ ਮਾਂ ਦੀ ਸ਼ਿਕਾਇਤ &&num;8216&semi;ਤੇ ਵਿਸ਼ੇਸ਼ ਜਾਂਚ ਦਲ ਗਠਿਤ ਕੀਤਾ ਸੀ। ਔਰਤ ਨੇ ਕਿਹਾ ਸੀ ਕਿ ਉਨ੍ਹਾਂ ਦੀਆਂ 2 ਧੀਆਂ ਆਪਣੇ ਘਰ ਤੋਂ ਕਰੀਬ ਇਕ ਮਹੀਨੇ ਪਹਿਲਾਂ ਗਾਇਬ ਹੋ ਗਈਆਂ ਸਨ।&nbsp&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਟੀਮ ਨੇ ਵੱਖ-ਵੱਖ ਥਾਂਵਾਂ &&num;8216&semi;ਤੇ ਛਾਪੇਮਾਰੀ ਕੀਤੀ ਅਤੇ ਆਖ਼ਰਕਾਰ ਦੋਵੇਂ ਭੈਣਾਂ ਪੰਜਾਬ ਦੇ ਆਨੰਦਪੁਰ ਸਾਹਿਬ ਤੋਂ ਮਿਲੀਆਂ ਹਨ। ਉਨ੍ਹਾ ਕਿਹਾ ਕਿ ਇਸ ਬਾਰੇ ਸੁੰਦਰਬਨੀ ਦੇ ਅਨਿਲ ਕੁਮਾਰ&comma; ਜੰਮੂ ਦੇ ਮੁਨੀਸ਼ ਕੁਮਾਰ ਅਤੇ ਪੰਜਾਬ ਦੇ ਲਵਜੀਤ ਸਿੰਘ ਅਤੇ ਰਾਮ ਕ੍ਰਿਸ਼ਨ ਨੂੰ ਗ੍ਰਿਫ਼ਤਾਰ ਕੀਤਾ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;