&NewLine;<p class&equals;"wp-block-paragraph"><strong>ਚੰਡੀਗੜ੍ਹ&sol;ਅੰਮ੍ਰਿਤਸਰ<&sol;strong> &vert; ਅਜਨਾਲਾ ਦੇ ਪਿੰਡ ਚਮਿਆਰੀ ਵਿਖੇ ਵਿਸ਼ੇਸ਼ ਪੁਲਿਸ ਕਾਰਵਾਈ ਦੌਰਾਨ 2 ਲੋੜੀਂਦੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀ ਨੂੰ ਗ੍ਰਿਫਤਾਰ ਕੀਤਾ ਗਿਆ&comma; ਜਿਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲੀ-ਸਿੱਕਾ ਵੀ ਬਰਾਮਦ ਹੋਇਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਗੈਂਗਸਟਰਾਂ ਦੀ ਪਛਾਣ ਦਇਆ ਸਿੰਘ ਉਰਫ ਪ੍ਰੀਤ ਸੇਖੋਂ ਵਾਸੀ ਪਿੰਡ ਸੰਗਨਾ&comma; ਚਾਟੀਵਿੰਡ ਅਤੇ ਜਰਮਨਜੀਤ ਸਿੰਘ ਉਰਫ ਨਿੱਕਾ ਖਡੂਰੀਆ ਵਾਸੀ ਚੰਬਾ ਖੁਰਦ&comma; ਤਰਨਤਾਰਨ ਵਜੋਂ ਹੋਈ। ਮੁਲਜ਼ਮ ਤਰਨਤਾਰਨ ਦੇ ਪੱਟੀ ਵਿਖੇ ਜੂਨ&comma; 2021 ਵਿੱਚ ਹੋਏ ਦੋਹਰੇ ਕਤਲ ਕੇਸ&comma; ਸਾਲ 2020 &&num;8216&semi;ਚ ਲੁਧਿਆਣਾ ਵਿਖੇ ਹੋਈ ਢਾਈ ਕਿਲੋ ਸੋਨੇ ਦੀ ਡਕੈਤੀ ਤੋਂ ਇਲਾਵਾ ਕਤਲ&comma; ਕਤਲ ਦੀ ਕੋਸ਼ਿਸ਼&comma; ਕਾਰ ਖੋਹਣ ਤੇ ਜਬਰੀ ਲੁੱਟ ਦੇ ਕਈ ਮਾਮਲਿਆਂ ਸਮੇਤ ਹੋਰ ਘਿਨਾਉਣੇ ਅਪਰਾਧਾਂ ਵਿੱਚ ਲੋੜੀਂਦੇ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਤੀਸਰੇ ਮੁਲਜ਼ਮ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਕਮਾਲਪੁਰ&comma; ਤਰਨਤਾਰਨ ਵਜੋਂ ਹੋਈ&comma; ਜੋ ਕਿ ਉਕਤ ਦੋਵਾਂ ਗੈਂਗਸਟਰਾਂ ਦਾ ਕਰੀਬੀ ਸਾਥੀ ਹੈ&comma; ਜਿਸ ਨੇ ਅਜਨਾਲਾ ਦੇ ਪਿੰਡ ਚਮਿਆਰੀ ਵਿਖੇ ਆਪਣੇ ਸਹੁਰਿਆਂ ਦੇ ਘਰ ਲੁਕਣ ਵਿੱਚ ਇਨ੍ਹਾਂ ਗੈਂਗਸਟਰਾਂ ਦੀ ਮਦਦ ਕੀਤੀ ਸੀ। ਗੁਰਲਾਲ ਪੈਰੋਲ ’ਤੇ ਬਾਹਰ ਹੈ ਅਤੇ ਕਤਲ ਤੇ ਕਤਲ ਦੀ ਕੋਸ਼ਿਸ਼ ਦੇ ਕਈ ਅਪਰਾਧਿਕ ਮਾਮਲਿਆਂ ਵਿਚ ਲੋੜੀਂਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਾਇਰੈਕਟਰ ਜਨਰਲ ਆਫ਼ ਪੁਲਿਸ &lpar;ਡੀਜੀਪੀ&rpar; ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਦੋਵੇਂ ਗੈਂਗਸਟਰ ਕੈਨੇਡਾ ਰਹਿੰਦੇ ਆਪਣੇ ਸਾਥੀ ਲਖਬੀਰ ਸਿੰਘ ਉਰਫ ਲੰਢਾ ਪੱਟੀ ਨਾਲ ਮਿਲ ਕੇ ਵਿਸ਼ੇਸ਼ ਕਰਕੇ ਅੰਮ੍ਰਿਤਸਰ ਇਲਾਕੇ ਦੇ ਪ੍ਰਮੁੱਖ ਕਾਰੋਬਾਰੀਆਂ ਅਤੇ ਪੇਸ਼ੇਵਰਾਂ ਨੂੰ ਫੋਨ ’ਤੇ ਡਰਾ-ਧਮਕਾ ਕੇ ਪੈਸੇ ਮੰਗਣ ਵਿੱਚ ਸ਼ਾਮਿਲ ਸਨ। ਲੰਢਾ ਪੱਟੀ ਜੋ ਕਿ ਪੱਟੀ ਦਾ ਵਸਨੀਕ ਹੈ&comma; ਇਸ ਸਮੇਂ ਕਨੈਡਾ ਵਿੱਚ ਹੈ ਅਤੇ ਪੱਟੀ ਵਿਖੇ ਦੋਹਰੇ ਕਤਲ ਕੇਸ ਵਿੱਚ ਲੋੜੀਂਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੰਗਠਿਤ ਅਪਰਾਧ ਰੋਕੂ ਇਕਾਈ &lpar;ਓ&period;ਸੀ&period;ਸੀ&period;ਯੂ&period;&rpar; ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋਵਾਂ ਗੈਂਗਸਟਰਾਂ ਨੂੰ ਫੜਨ ਲਈ ਇਹ ਵਿਸ਼ੇਸ਼ ਕਾਰਵਾਈ ਕੀਤੀ। ਡੀ&period;ਜੀ&period;ਪੀ&period; ਦਿਨਕਰ ਗੁਪਤਾ ਨੇ ਦੱਸਿਆ ਕਿ ਜਦੋਂ ਪੁਲਿਸ ਨੇ ਘੇਰਾਬੰਦੀ ਕੀਤੀ ਤਾਂ ਗੈਂਗਸਟਰਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ ਪਰ ਕਿਸੇ ਵੀ ਤਰ੍ਹਾਂ ਦੀ ਜਵਾਬੀ ਗੋਲੀਬਾਰੀ ਤੋਂ ਟਾਲਾ ਵੱਟਦਿਆਂ ਪੁਲਿਸ ਨੇ ਗੈਂਗਸਟਰਾਂ ਨੂੰ ਆਤਮ ਸਮਰਪਣ ਕਰਨ ਲਈ ਮਨਾਉਣ ਦਾ ਫੈਸਲਾ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੇ ਸਥਾਨਕ ਪਿੰਡ ਵਾਸੀਆਂ ਦੀ ਮਦਦ ਵੀ ਲਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਪਾਸੋਂ  ਇੱਕ ਸਵਿਫਟ ਕਾਰ&comma; 12 ਬੋਰ ਰਾਈਫਲ&comma; ਤਿੰਨ 32 ਬੋਰ ਪਿਸਤੌਲ&comma; ਇੱਕ 315 ਬੋਰ ਦੇਸੀ ਪਿਸਤੌਲ&comma; ਇੱਕ 9 ਐੱਮ&period;ਐੱਮ&period; ਪਿਸਤੌਲ à¨…ਤੇ ਗੋਲੀ ਸਿੱਕੇ ਤੋਂ ਇਲਾਵਾ 3 ਮੋਬਾਇਲ ਫੋਨ ਅਤੇ 2 ਡੌਂਗਲਾਂ ਵੀ ਬਰਾਮਦ ਕੀਤੀਆਂ । ਇਸ ਤੋਂ ਬਾਅਦ ਪੁਲਿਸ ਨੇ ਗੁਰਲਾਲ ਨੂੰ à¨¤à¨°à¨¨à¨¤à¨¾à¨°à¨¨ ਦੇ ਕਮਾਲਪੁਰ ਵਿਖੇ ਉਸ ਦੇ ਘਰੋਂ ਗ੍ਰਿਫਤਾਰ ਕੀਤਾ। <&sol;p>&NewLine;&NewLine;&NewLine;&NewLine;<h3 class&equals;"wp-block-heading"><strong>ਪ੍ਰੀਤ ਸੇਖੋਂ ਨੂੰ ਅਜਨਾਲਾ ਦੀ ਅਦਾਲਤ &&num;8216&semi;ਚ ਕੀਤਾ ਜਾਵੇਗਾ ਪੇਸ਼<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph"><strong>ਅਜਨਾਲਾ <&sol;strong>&vert; ਕਸਬਾ ਚਮਿਆਰੀ ਤੋਂ ਗ੍ਰਿਫਤਾਰ ਕੀਤੇ ਗਏ ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਅੱਜ ਅਜਨਾਲਾ ਦੀ ਅਦਾਲਤ &&num;8216&semi;ਚ ਪੇਸ਼ ਕੀਤਾ ਜਾਵੇਗਾ&comma; ਜਿਸ ਤੋਂ ਬਾਅਦ ਸਾਫ ਹੋਵੇਗਾ ਕਿ ਅਦਾਲਤ ਇਨ੍ਹਾਂ ਮੁਲਜ਼ਮਾਂ ਨੂੰ ਕਿੰਨੇ ਦਿਨ ਦੇ ਰਿਮਾਂਡ &OpenCurlyQuote;ਤੇ ਭੇਜੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Sponsored &colon;<&sol;strong> ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; www&period;BagMinister&period;com&rpar; <&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ <&sol;strong>&&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;