ਬਠਿੰਡਾ ਸਰਹਿੰਦ ਨਹਿਰ ‘ਚ ਪੈਰ ਤਿਲਕਣ ਕਾਰਨ 2 ਨੌਜਵਾਨਾਂ ਦੀ ਮੌਤ

0
2519

ਬਠਿੰਡਾ | ਇਥੇ ਇਕ ਵੱਡਾ ਹਾਦਸਾ ਵਾਪਰਿਆ ਹੈ। ਬਠਿੰਡਾ ਸਰਹਿੰਦ ਨਹਿਰ ਵਿਚ 5 ਨੌਜਵਾਨ ਰੁੜ੍ਹ ਗਏ। ਇਸ ਦੌਰਾਨ 2 ਨੌਜਵਾਨ ਪਾਣੀ ਦੇ ਤੇਜ਼ ਵਹਾਅ ‘ਚ ਡੁੱਬ ਗਏ ਤੇ ਮੌਤ ਹੋ ਗਈ ਜਦਕਿ 3 ਨੌਜਵਾਨਾਂ ਨੂੰ ਮੌਕੇ ਤੋਂ ਬਚਾਅ ਲਿਆ ਗਿਆ। ਘਟਨਾ ਦੇਰ ਰਾਤ ਨੂੰ ਵਾਪਰੀ, ਜੋ ਪਾਣੀ ਪੀਣ ਲਈ ਹੈਂਡ ਪੰਪ ਨੇੜੇ ਆਏ ਸਨ ਪਰ ਪੰਜੇ ਨੌਜਵਾਨ ਪੈਰ ਫਿਸਲਣ ਕਾਰਨ ਨਹਿਰ ਵਿਚ ਡਿੱਗ ਗਏ।

ਰੌਲਾ ਪਾਉਣ ‘ਤੇ ਤਿੰਨਾਂ ਨੂੰ ਮੌਕੇ ਤੋਂ ਬਾਹਰ ਕੱਢ ਲਿਆ ਗਿਆ ਪਰ 2 ਦੀ ਮੌਤ ਹੋ ਗਈ। ਇਸ ਦੇ ਨਾਲ ਹੀ NDRF ਦੀ ਟੀਮ ਮੌਕੇ ‘ਤੇ ਪਹੁੰਚ ਗਈ, ਜਦਕਿ 2 ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ