ਜਲੰਧਰ ‘ਚ ਆਏ ਕੋਰੋਨਾ ਦੇ 20 ਨਵੇਂ ਮਾਮਲੇ, ਗਿਣਤੀ ਹੋਈ 777

0
513

ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦੇ ਅੱਜ ਦੁਪਿਹਰ ਨੂੰ 20 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਜਲੰਧਰ ਵਿਚ ਕੋਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਹਨ ਜਿਸ ਨੂੰ ਲੈ ਕੇ ਉਹ ਕਾਫੀ ਚਿੰਤਾ ਵਿਚ ਹੈ। ਦੱਸ ਦਈਏ ਕਿ ਇਹਨਾਂ ਮਰੀਜਾਂ ਦੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 777 ਹੋ ਗਈ ਹੈ ਤੇ ਐਕਟਿਵ ਕੇਸ ਹਨ 390। ਅੱਜ 200 ਰਿਪੋਰਟਾਂ ਨੈਗੇਟਿਵ ਵੀ ਆਈਆਂ ਹਨ।

जालंधर – शुक्रवार को 20 कोरोना मरीजों की रिपोर्ट आई पाज़ीटिव, सुनिए डिटेल खबर….

Posted by Sumandeep Kaur on Friday, July 3, 2020

ਜਲੰਧਰ ਦਾ ਹਰ ਅਪਡੇਟ ਸਿੱਧਾ ਮੋਬਾਈਲ ਤੇ

• ਜਲੰਧਰ ਦੀਆਂ ਖਬਰ ਵਟਸਐਪ ‘ਚ ਮੰਗਵਾਉਣ ਲਈ 96467-33001 ਨੂੰ ਸੇਵ ਕਰਕੇ news updates ਮੈਸੇਜ ਭੇਜੋ।
• Whatsapp ਗਰੁੱਪ ਨਾਲ ਜੁੜਣ ਲਈ ਲਿੰਕ ‘ਤੇ ਕਲਿੱਕ ਕਰੋ।
• ਜਲੰਧਰ ਬੁਲੇਟਿਨ ਦੇ ਫੇਸਬੁਕ ਗਰੁੱਪ ਨਾਲ ਵੀ ਜ਼ਰੂਰ ਜੁੜੋ।