&NewLine;<p class&equals;"wp-block-paragraph"><strong>ਅੰਮ੍ਰਿਤਸਰ&sol;ਤਰਨਤਾਰਨ &vert;<&sol;strong> ਪੰਜਾਬ ਪੁਲਿਸ ਨੇ ਇਕ ਖੁਫੀਆ ਕਾਰਵਾਈ ਤਹਿਤ ਬੁੱਧਵਾਰ ਨੂੰ ਜ਼ਿਲਾ ਤਰਨਤਾਰਨ ਨਾਲ ਲੱਗਦੀ ਭਾਰਤ-ਪਾਕਿ ਸਰਹੱਦ &OpenCurlyQuote;ਤੇ ਤਲਾਸ਼ੀ ਮੁਹਿੰਮ ਦੌਰਾਨ ਭਾਰੀ ਮਾਤਰਾ ਵਿੱਚ ਹਥਿਆਰ ਤੇ ਗੋਲੀ-ਸਿੱਕਾ ਤੋਂ ਇਲਾਵਾ ਹੈਰੋਇਨ ਬਰਾਮਦ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਕਾਰਵਾਈ ਸੀਮਾ ਸੁਰੱਖਿਆ ਬਲ &lpar;BSF&rpar; ਤੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਸਾਂਝੇ ਤੌਰ &OpenCurlyQuote;ਤੇ ਬੀਓਪੀ ਮਿਆਂਵਾਲੀ ਹਿੱਥਾਰ ਖੇਮਕਰਨ ਸੈਕਟਰ ਦੇ ਖੇਤਰ &&num;8216&semi;ਚ ਕੀਤੀ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕਾਰਜਕਾਰੀ ਡਾਇਰੈਕਟਰ ਜਨਰਲ ਪੁਲਿਸ &lpar;ਡੀਜੀਪੀ&rpar; ਇਕਬਾਲਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਾਕਿ ਸਰਹੱਦ ’ਤੇ ਸਰਗਰਮ ਕੁਝ ਸਮੱਗਲਰਾਂ ਨੇ ਹਥਿਆਰਾਂ ਤੇ ਹੈਰੋਇਨ ਦੀ ਵੱਡੀ ਖੇਪ ਲੁਕਾਈ ਹੋਈ ਹੈ&comma; ਜਿਸ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੂੰ ਮੌਕੇ &OpenCurlyQuote;ਤੇ ਭੇਜਿਆ ਗਿਆ ਤੇ ਬੀਐੱਸਐੱਫ ਅਧਿਕਾਰੀਆਂ ਨਾਲ ਤਲਾਸ਼ੀ ਮੁਹਿੰਮ ਦੀ ਯੋਜਨਾ ਬਣਾਈ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਾਂਝੀ ਕਾਰਵਾਈ ਦੌਰਾਨ ਟੀਮਾਂ ਨੇ 22 ਪਿਸਤੌਲ &lpar;ਜਿਨ੍ਹਾਂ &&num;8216&semi;ਚੋਂ ਜ਼ਿਆਦਾਤਰ 30 ਬੋਰ ਸਟਾਰ ਮਾਰਕ&rpar;&comma; 44 ਮੈਗਜ਼ੀਨ ਤੇ 100 ਜ਼ਿੰਦਾ ਕਾਰਤੂਸਾਂ ਤੋਂ ਇਲਾਵਾ 934 ਗ੍ਰਾਮ ਹੈਰੋਇਨ ਦਾ ਪੈਕੇਟ ਬਰਾਮਦ ਕੀਤਾ&comma; ਜੋ ਕਿ ਝੋਨੇ ਦੇ ਖੇਤ ਵਿੱਚ ਕਾਲੇ ਰੰਗ ਦੇ ਕਿੱਟ ਬੈਗ &&num;8216&semi;ਚ ਲੁਕਾਇਆ ਹੋਇਆ ਸੀ।<&sol;p>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;