&NewLine;<p class&equals;"wp-block-paragraph"><strong>ਗੁਰਦਾਸਪੁਰ &lpar;ਜਸਵਿੰਦਰ ਬੇਦੀ&rpar; &vert;<&sol;strong> ਕਸਬਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਥਿਤ ਗੁਰੂਦੁਆਰਾ ਸ਼੍ਰੀ ਦਮਦਮਾ ਸਾਹਿਬ ਦੇ 22 ਸਾਲਾਂ ਦੇ ਸੇਵਾਦਾਰ ਧਰਮਜੀਤ ਸਿੰਘ ਨੇ ਜ਼ਹਿਰੀਲੀ ਦਵਾਈ ਨਿਗਲ ਆਤਮਹੱਤਿਆ ਕਰ ਲਈ। ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਗੁਰੂਦੁਆਰਾ ਸਾਹਿਬ ਦੇ ਅਹੁਦੇਦਾਰਾਂ ਉਪਰ ਨੌਜਵਾਨ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ ਲਗਾਏ ਹਨ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਨੌਜਵਾਨ ਧਰਮਜੀਤ ਸਿੰਘ ਦੇ ਪਿਤਾ ਜਸਵੰਤ ਸਿੰਘ ਨੇ ਦੱਸਿਆ ਕਿ ਪੁੱਤਰ ਦੀ ਉਮਰ 22 ਸਾਲ ਸੀ ਅਤੇ ਉਹ ਗੁਰੂਦੁਆਰਾ ਸ਼੍ਰੀ ਦਮਦਮਾ ਸਾਹਿਬ ਵਿੱਚ ਸੇਵਾਦਾਰ ਵਜੋਂ ਨੌਕਰੀ ਕਰਦਾ ਸੀ ਅਤੇ ਗੁਰਦੁਆਰਾ ਸਾਹਿਬ ਦੇ ਅਹੁਦੇਦਾਰਾਂ ਵਲੋਂ ਉਸ ਨੂੰ ਪਿੱਛਲੇ ਕੁੱਝ ਦਿਨਾਂ ਤੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਸ ਤੋਂ ਡਬਲ ਕੰਮ ਲਿਆ ਜਾ ਰਿਹਾ ਸੀ ਤਾਂ ਜੋ ਧਰਮਜੀਤ ਸਿੰਘ ਤੰਗ ਪ੍ਰੇਸ਼ਾਨ ਹੋ ਕੇ ਨੌਕਰੀ ਛੱਡ ਦੇਵੇ। ਉਸ ਨੇ ਦੁਖੀ ਹੋ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਉਹਨਾਂ ਨੇ ਆਰੋਪ ਲਗਾਏ ਹਨ ਕਿ ਉਹਨਾਂ ਦੇ ਪੁੱਤਰ ਦੀ ਮੌਤ ਦੇ ਜਿੰਮੇਦਾਰ ਗੁਰੂਦੁਆਰਾ ਸਾਹਿਬ ਦੇ ਅਹੁਦੇਦਾਰ ਹਨ ਇਸ ਲਈ ਉਹਨਾਂ ਉਪਰ ਬਣਦੀ ਕਾਰਵਾਈ ਕੀਤੀ ਜਾਵੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਅਧਿਕਾਰੀ ਦਲਜੀਤ ਸਿੰਘ ਨੇ ਕਿਹਾ ਕਿ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਬਰਾਂ ਨੇ ਬਿਆਨ ਦਰਜ ਕਰਵਾਏ ਹਨ। ਉਸਦੇ ਪੁੱਤਰ ਧਰਮਜੀਤ ਸਿੰਘ ਨੇ ਗੁਰੂਦੁਆਰਾ ਸਾਹਿਬ ਦੇ ਰਿਸਿਵਰ ਗੁਰਮੁਖ ਸਿੰਘ ਅਤੇ ਉਸਦੇ 4 ਸਾਥੀਆਂ ਤੋਂ ਤੰਗ ਪ੍ਰੇਸ਼ਾਨ ਹੋ ਕੇ ਆਤਮਹੱਤਿਆ ਕੀਤੀ ਹੈ। ਇਸ ਲਈ ਇਹਨਾਂ ਦੇ ਖਿਲਾਫ ਮਾਮਲਾ ਦਰਜ ਕਰ ਅਗਲੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<h2 class&equals;"wp-block-heading"><strong>ਵੇਖੋ ਵੀਡੀਓ<&sol;strong><&sol;h2>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"XuiziWFgUVU" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;