&NewLine;<p class&equals;"wp-block-paragraph"><strong>ਇੰਡੀਆਨਾ &vert;<&sol;strong> à¨…ਮਰੀਕਾ ਦੇ ਸੂਬੇ ਇੰਡੀਆਨਾ &&num;8216&semi;ਚ 26 ਸਾਲਾ ਪੰਜਾਬੀ ਨੌਜਵਾਨ ਦਾ ਅਣਪਛਾਤੇ ਹਮਲਾਵਰਾਂ ਵੱਲੋਂ à¨—ੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨੌਜਵਾਨ ਦੀ ਪਛਾਣ ਪਟਿਆਲਾ ਜ਼ਿਲ੍ਹੇ ਦੇ ਪਿੰਡ ਮਾਣਕਪੁਰ ਖੇੜਾ ਦੇ ਰਣਜੀਤ ਸਿੰਘ ਵਜੋਂ ਹੋਈ ਹੈ&comma; ਜੋ à¨‡à¨• ਸਾਲ ਪਹਿਲਾਂ ਹੀ à¨…ਮਰੀਕਾ ਆਇਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਰਣਜੀਤ ਸਿੰਘ ਦੇ ਦੋਸਤ ਸਿਮਰਨਜੀਤ ਸਿੰਘ ਵੱਲੋਂ ਉਸ ਦੇ à¨…ੰਤਿਮ ਸੰਸਕਾਰ ਅਤੇ ਪਰਿਵਾਰ ਦੀ ਆਰਥਿਕ ਮਦਦ ਲਈ Go Fund Me à¨ªà©‡à¨œ ਬਣਾਇਆ ਗਿਆ ਹੈ&comma; ਜਿਸ ਦੀ ਖਬਰ ਮੁਤਾਬਕ ਰਣਜੀਤ ਸਿੰਘ ਗੈਸ ਸਟੇਸ਼ਨ &&num;8216&semi;ਤੇ ਕੰਮ ਕਰਦਾ ਸੀ। ਜਦੋਂ ਉਹ ਕੰਮ ਤੋਂ ਵਾਪਸ ਘਰ ਜਾ ਰਿਹਾ ਸੀ ਤਾਂ ਉਸ ਨੂੰ ਕਿਸੇ ਨੇ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ। ਜ਼ਖਮੀ ਹਾਲਤ &&num;8216&semi;ਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ&comma; ਜਿਥੇ ਉਸ ਦੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇੰਡੀਆਨਾ ਸੂਬੇ ਦੇ ਡੈਵਿਲ ਅਤੇ ਮਨਸੀ ਸ਼ਹਿਰਾਂ &&num;8216&semi;ਚ ਬੀਤੇ ਵੀਰਵਾਰ ਨੂੰ à¨—ੋਲੀਬਾਰੀ ਦੀਆਂ 2 ਘਟਨਾਵਾਂ ਵਾਪਰੀਆਂ ਅਤੇ 2 ਦੀ ਮੌਤ ਹੋ ਗਈ। ਉਥੇ ਹੀ ਪੁਲੀਸ ਵੱਲੋਂ ਮ੍ਰਿਤਕਾਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਪਰ ਸਿਮਰਨਜੀਤ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਹੀ ਲੱਗ ਰਿਹਾ ਹੈ ਕਿ ਰਣਜੀਤ ਸਿੰਘ ਦੀ ਮੌਤ ਇਨ੍ਹਾਂ ਗੋਲੀਬਾਰੀ ਦੀਆਂ ਘਟਨਾਵਾਂ &&num;8216&semi;ਚ ਹੀ ਹੋਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;