&NewLine;<p class&equals;"wp-block-paragraph"><strong>ਅੰਮ੍ਰਿਤਸਰ&comma; 22 ਅਕਤੂਬਰ &vert; <&sol;strong>ਇਕ<strong> <&sol;strong>ਵੱਡੀ ਖਬਰ ਸਾਹਮਣੇ ਆਈ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਪੰਜਾਬ ਸਪਲਾਈ ਕਰਨ ਵਾਲੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਲੋਕ ਹਵਾਲਾ ਰਾਹੀਂ ਪੈਸੇ ਭੇਜ ਕੇ ਹਥਿਆਰ ਖਰੀਦਦੇ ਸਨ। ਇਨ੍ਹਾਂ ਦੇ ਕਬਜ਼ੇ &&num;8216&semi;ਚੋਂ 11 ਪਿਸਤੌਲ&comma; 2 ਲੱਖ ਰੁਪਏ ਦੀ ਨਕਦੀ&comma; 15 ਕਾਰਤੂਸ ਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੁਲਜ਼ਮ ਇਹ ਹਥਿਆਰ ਪੰਜਾਬ &&num;8216&semi;ਚ ਗੈਂਗਸਟਰਾਂ ਨੂੰ ਸਪਲਾਈ ਕਰਦੇ ਸਨ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਕੋਲੋਂ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅਨਮੋਲ ਸਿੰਘ&comma; ਕਰਨਦੀਪ ਸਿੰਘ ਤੇ ਜਗਰੂਪ ਸਿੰਘ ਵਾਸੀ ਬਟਾਲਾ ਵਜੋਂ ਹੋਈ ਹੈ। ਮੁਲਜ਼ਮ ਇਹ ਹਥਿਆਰ ਸਪਲਾਈ ਕਰਨ ਲਈ ਫਤਿਹਗੜ੍ਹ ਚੂੜੀਆਂ ਪੁੱਜੇ ਸਨ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਸੋਮਵਾਰ ਨੂੰ ਅਦਾਲਤ &&num;8216&semi;ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ&comma; ਜਿਸ ਤੋਂ ਬਾਅਦ ਉਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;