&NewLine;<p class&equals;"wp-block-paragraph"><strong>ਫਾਜ਼ਿਲਕਾ&sol;ਅਮੀਰ ਖ਼ਾਸ&comma; 23 ਅਕਤੂਬਰ &vert;<&sol;strong> ਪਿੰਡ ਮਾਹੂਆਣਾ ਬੋਦਲਾ ਵਿਚ ਬੀਤੇ ਦਿਨੀਂ ਹੋਏ ਨਿਹੰਗ ਸਿੰਘ ਪਿਓ-ਪੁੱਤਰ ਦੇ ਕਤਲ ਦੀ ਵਾਰਦਾਤ ਨੂੰ ਪੁਲਿਸ ਨੇ 6 ਘੰਟਿਆਂ ਵਿਚ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਸੱਦੀ ਪ੍ਰੈੱਸ ਕਾਨਫਰੰਸ ਵਿਚ ਜਲਾਲਾਬਾਦ ਦੇ ਡੀਐੱਸਪੀ ਏਆਰ ਸ਼ਰਮਾ ਨੇ ਦੱਸਿਆ ਕਿ ਇਹ ਮੁਕੱਦਮਾ ਸੁਰਜੀਤ ਸਿੰਘ ਵਾਸੀ ਮਾਹੂਆਣਾ ਬੋਦਲਾ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਬਿਆਨਕਰਤਾ ਨੇ ਕਿਹਾ ਸੀ ਕਿ ਉਸ ਦੇ ਚਾਚਾ ਦਿਲਬਾਗ ਸਿੰਘ ਦੇ ਬੇਟੇ ਵਿਕਰਮਜੀਤ ਸਿੰਘ ਅਤੇ ਉਸ ਦੇ ਭਰਾ ਨਿਹੰਗ ਸਿੰਘ ਸਜੇ ਸਨ ਅਤੇ ਮਾਨਾ ਰੋਡ ’ਤੇ ਗੁਰਦੁਆਰਾ ਬਾਬਾ ਜੀਵਨ ਸਿੰਘ ਬੁੱਢਾ ਦਲ ਲੰਬੀ ਵਿਖੇ ਰਹਿੰਦੇ ਹਨ। 19 ਜੁਲਾਈ ਨੂੰ ਇਕ ਭਰਾ ਦਾ ਪ੍ਰਤਾਪ ਸਿੰਘ ਨਾਲ ਝਗੜਾ ਹੋ ਗਿਆ ਸੀ&comma; ਇਸ ਝਗੜੇ ਸਬੰਧੀ 21 ਅਕਤੂਬਰ ਨੂੰ ਪੰਚਾਇਤ ਨੇ ਬੈਠਣਾ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large td-caption-align-https&colon;&sol;&sol;punjabibulletin&period;in&sol;wp-content&sol;uploads&sol;2023&sol;10&sol;image-72&period;png"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;10&sol;image-72-1024x576&period;png" alt&equals;"" class&equals;"wp-image-72145"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਦੋਂ ਮੁੱਦਈ ਦਾ ਪਿਤਾ ਪ੍ਰਤਾਪ ਸਿੰਘ ਤੇ ਉਸ ਦਾ ਭਰਾ ਗਗਨਦੀਪ ਸਿੰਘ ਆਪਣੇ ਮੋਟਰਸਾਈਕਲ ’ਤੇ ਆਏ ਤਾਂ ਮੁਲਜ਼ਮਾਂ ਨੇ ਉਨ੍ਹਾਂ ’ਤੇ ਲੱਕੜ ਦੇ ਪਾਵੇ ਤੇ ਸੋਟਿਆਂ ਨਾਲ ਹਮਲਾ ਕਰ ਦਿੱਤਾ&comma; ਜਿਸ ਨਾਲ ਸਿਰ ਵਿਚ ਸੱਟਾਂ ਲੱਗੀਆਂ ਤੇ ਦੋਵੇਂ ਜਣੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਫਾਜ਼ਿਲਕਾ ਲੈ ਕੇ ਜਾ ਰਹੇ ਸੀ ਤਾਂ ਉਨ੍ਹਾਂ ਦੀ ਰਸਤੇ ਵਿਚ ਮੌਤ ਹੋ ਗਈ। <br><br>ਉਨ੍ਹਾਂ ਦੱਸਿਆ ਕਿ ਰੰਜਿਸ਼ ਇਹ ਹੈ ਕਿ ਇਨ੍ਹਾਂ ਦੋਵਾਂ ਧਿਰਾਂ ਦਾ ਕਰੀਬ 3 ਮਹੀਨੇ ਪਹਿਲਾਂ ਝਗੜਾ ਹੋਇਆ ਸੀ&comma; ਜਿਸ ਕਰਕੇ ਮੁਲਜ਼ਮਾਂ ਨੇ ਇਹ ਵਾਰਦਾਤ ਕੀਤੀ&comma; ਜਿਸ ’ਤੇ ਪ੍ਰਤਾਪ ਸਿੰਘ ਤੇ ਗਗਨਦੀਪ ਸਿੰਘ ਦੇ ਸੱਟਾਂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ&comma; ਜਿਸ ’ਤੇ ਥਾਣਾ ਅਰਨੀਵਾਲਾ ਵਿਚ ਵਿਕਰਮਜੀਤ ਸਿੰਘ ਤੇ ਉਸ ਦੇ ਭਰਾ ਤੇ ਦਿਲਬਾਗ ਸਿੰਘ ਵਾਸੀਆਨ ਮਾਹੂਆਣਾ ਬੋਦਲਾ ’ਤੇ ਕੇਸ ਦਰਜ ਕੀਤਾ ਗਿਆ ਹੈ। ਕੇਸ ਦਰਜ ਹੋਣ ਤੋਂ 6 ਘੰਟਿਆਂ ਵਿਚ ਤਿੰਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;