&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar; &vert;<&sol;strong> ਭਿੱਖੀਵਿੰਡ ਪੁਲਸ ਨੇ ਵਿਸਫੋਟਕ ਪਦਾਰਥਾਂ ਸਣੇ 3 ਵਿਅਕਤੀਆਂ ਨੂੰ ਸਵਿਫਟ ਕਾਰ ਸਣੇ ਕਾਬੂ&nbsp&semi;ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਭਿੱਖੀਵਿੰਡ ਦੇ ਐੱਸਐੱਚਓ ਨਵਦੀਪ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਸਮੇਤ ਭਗਵਾਨਪੁਰਾ ਮੋੜ &&num;8216&semi;ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਨੂੰ ਇਕ ਸ਼ੱਕੀ ਕਾਰ ਆਉਂਦੀ ਦਿਖਾਈ ਦਿੱਤੀ&comma; ਜਿਸ ਨੂੰ ਉਨ੍ਹਾਂ ਨੇ ਰੁਕਣ ਦਾ&nbsp&semi;ਇਸ਼ਾਰਾ ਕੀਤਾ ਪਰ ਕਾਰ ਸਵਾਰਾਂ ਨੇ ਗੱਡੀ ਭਜਾ ਲਈ&comma; ਜਿਸ ਤੋਂ ਬਾਅਦ ਪੁਲਸ ਨੇ ਬੈਰੀਕੇਡ ਲਾ ਕੇ ਗੱਡੀ ਨੂੰ ਕਾਬੂ ਕਰ ਲਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਗੱਡੀ &&num;8216&semi;ਚ ਸਵਾਰ ਕੁਝ ਵਿਅਕਤੀਆਂ ਨੇ ਪੁਲਸ ਪਾਰਟੀ &&num;8216&semi;ਤੇ ਹਮਲਾ ਕਰਨ ਦੀ ਕੋਸ਼ਿਸ਼&nbsp&semi;ਕੀਤੀ&comma; ਜਿਨ੍ਹਾਂ ਨੂੰ ਪੁਲਸ ਨੇ ਕਾਬੂ ਕਰ ਲਿਆ। ਤਲਾਸ਼ੀ ਲੈਣ &&num;8216&semi;ਤੇ ਉਨ੍ਹਾਂ ਕੋਲੋਂ ਇਕ ਪਿਸਤੌਲ&comma; 11 ਰੌਂਦ&comma; 1 ਮੈਗਜ਼ੀਨ&comma; ਇਕ ਆਈਈਡੀ ਵਿਸਫੋਟਕ ਪਦਾਰਥ&nbsp&semi;ਤੇ ਇਕ ਹੈਂਡ ਗ੍ਰਨੇਡ ਬਰਾਮਦ ਹੋਇਆ। ਆਰੋਪੀ ਮੋਗਾ ਜ਼ਿਲੇ ਨਾਲ ਸਬੰਧਤ ਦੱਸੇ ਜਾ ਰਹੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;