&NewLine;<p class&equals;"wp-block-paragraph"><strong>ਮੋਗਾ &vert;<&sol;strong> ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮੋਗਾ ਦੇ ਪਿੰਡ ਘੱਲਕਲਾਂ ਵਿਖੇ ਸਵਿਫ਼ਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿਚੋਂ 3 ਵਿਅਕਤੀ ਸਵਾਰ ਸਨ ਅਤੇ ਜਿਨ੍ਹਾਂ ਕੋਲੋਂ 2 ਰਿਵਾਲਵਰ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਤਿੰਨਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਕਾਰ ਨੂੰ ਵੀ ਕਬਜ਼ੇ &&num;8216&semi;ਚ ਲੈ ਲਿਆ ਹੈ। ਉਕਤ ਤਿੰਨੇ ਗੈਂਗਸਟਰ ਕਾਲਾ ਧਨੌਲਾ ਦੇ ਸਾਥੀ ਹਨ ਅਤੇ ਅੱਜ ਉਨ੍ਹਾਂ ਨੂੰ ਮੋਗਾ ਦੀ ਅਦਾਲਤ &&num;8216&semi;ਚ ਪੇਸ਼ ਕੀਤਾ ਗਿਆ। ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਹੋਰ ਵੀ ਖੁਲਾਸੇ ਹੋ ਸਕਣ।<br><br>ਫੜੇ ਗਏ 3 ਮੁਲਜ਼ਮਾਂ ਦੇ ਨਾਂ ਯੁੱਧਬੀਰ ਸਿੰਘ ਵਾਸੀ ਪਿੰਡ ਬਧਨੀ ਕਲਾਂ ਮੋਗਾ&comma; ਮਨਦੀਪ ਸਿੰਘ ਅਤੇ ਮੁਸਕਾਨ ਸਿੰਘ ਦੋਵੇਂ ਵਾਸੀ ਬਠਿੰਡਾ ਹਨ। ਐਸ&period;ਪੀ&period;ਡੀ&period; ਅਜੇ ਰਾਜ ਸਿੰਘ ਨੇ ਦੱਸਿਆ ਕਿ ਇਹ ਸਾਰੇ ਕਾਲਾ ਧਨੌਲਾ ਗੈਂਗ ਨਾਲ ਸਬੰਧਤ ਹਨ ਜੋ ਕਿ ਇਸ ਵਕਤ ਜੇਲ੍ਹ ਵਿਚ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;