&NewLine;<p class&equals;"wp-block-paragraph"><strong>ਤਰਸੇਮ ਢੁੱਡੀ &vert; ਸ੍ਰੀ ਮੁਕਤਸਰ ਸਾਹਿਬ<&sol;strong><br>ਸ੍ਰੀ ਮੁਕਤਸਰ ਸਾਹਿਬ &&num;8216&semi;ਚ ਫਿਰੌਤੀ ਮੰਗਣ ਦਾ ਇੱਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਇਲਾਕੇ ਦੇ ਹੀ ਰਹਿਣ ਵਾਲੇ 3 ਮੁੰਡਿਆਂ ਨੇ ਇੱਕ ਲੇਡੀ ਡਾਕਟਰ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ। ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਡਾਕਟਰ ਦੇ ਬੱਚਿਆਂ ਨੂੰ ਮਾਰਨ ਦੀ ਧਮਕੀ ਦਿੱਤੀ ਜਾਂਦੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਐੱਸਐੱਸਪੀ ਸਰਬਜੀਤ ਸਿੰਘ ਨੇ ਦੱਸਿਆ ਕਿ ਡਾਕਟਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਜਿਹੜਾ ਨੰਬਰ ਲਿਖਵਾਇਆ ਸੀ&comma; ਉਹ ਦੁਬਈ ਦਾ ਸੀ। ਅਸੀਂ ਮਾਮਲੇ ਦੀ ਹਰ ਐਂਗਲ ਤੋਂ ਜਾਂਚ ਕਰ ਰਹੇ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਲੇਡੀ ਡਾਕਟਰ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਰਾਤ ਕਰੀਬ ਸਾਢੇ 10 ਵਜੇ ਉਨ੍ਹਾਂ ਦੇ ਮੋਬਾਇਲ &&num;8216&semi;ਤੇ ਫੋਨ ਆਇਆ&comma; ਜੋ ਕਿ ਕਿਸੇ ਵਿਦੇਸ਼ੀ ਨੰਬਰ ਤੋਂ ਸੀ। ਫੋਨ ਕਰਨ ਵਾਲੇ ਨੇ ਫਿਰੌਤੀ ਵਜੋਂ 50 ਲੱਖ ਰੁਪਏ ਮੰਗੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਸ ਦਾ ਕਹਿਣਾ ਸੀ ਕਿ ਇਹ ਪੈਸੇ 3 ਤੋਂ 4 ਵਜੇ ਵਿਚਾਲੇ ਮਲੋਟ ਰੋਡ ਉੱਤੇ ਦੱਸੀ ਥਾਂ &OpenCurlyQuote;ਤੇ ਪਹੁੰਚਾਉਣੇ ਹਨ&comma; ਜੇ ਪੈਸੇ ਨਾ ਪਹੁੰਚੇ ਤਾਂ ਬੱਚਿਆਂ ਨੂੰ ਮਾਰ ਦਿਆਂਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਜਦੋਂ ਮਾਮਲੇ ਦੀ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਫੋਨ ਦੁਬਈ ਤੋਂ ਹੀ ਆ ਰਿਹਾ ਹੈ ਪਰ ਇਸ ਪਿੱਛੇ ਦੀ ਕਹਾਣੀ ਹੈਰਾਨ ਕਰਨ ਵਾਲੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਲਾਕੇ ਦੇ ਹੀ 3 ਮੁੰਡੇ ਦੁਬਈ ਰਹਿੰਦੇ ਆਪਣੇ ਸਾਥੀ ਤੋਂ ਲੇਡੀ ਡਾਕਟਰ ਨੂੰ ਫੋਨ ਕਰਵਾ ਕੇ ਫਿਰੌਤੀ ਮੰਗ ਰਹੇ ਸਨ। ਤਿੰਨੋਂ ਹੁਣ ਪੁਲਿਸ ਅੜਿੱਕੇ ਆ ਚੁੱਕੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਰੋਪੀਆਂ &&num;8216&semi;ਚ ਬੂਟਾ ਸਿੰਘ ਉਰਫ ਵਰਿੰਦਰ ਸਿੰਘ ਪਿੰਡ ਸੋਥਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ&comma; ਰਾਮਜੀਤ ਸਿੰਘ ਉਰਫ ਰਾਮਾ ਪੁੱਤਰ ਜਲੌਰ ਸਿੰਘ ਤੇ ਗੁਰਪ੍ਰੀਤ ਸਿੰਘ ਉਰਫ ਸੱਤੋ ਪੁੱਤਰ ਜਲੌਰ ਸਿੰਘ ਵਾਸੀ ਪਿੰਡ ਗਿੱਲ ਜ਼ਿਲ੍ਹਾ ਫਿਰੋਜ਼ਪੁਰ ਸ਼ਾਮਿਲ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਦੀ ਪੁੱਛਗਿੱਛ ਵਿੱਚ ਅਰੋਪੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਪਿੰਡ ਦੇ ਦੁਬਈ &OpenCurlyQuote;ਚ ਰਹਿੰਦੇ ਮੁੰਡੇ ਸਵਰਨਪ੍ਰੀਤ ਸਿੰਘ ਤੋਂ ਫੋਨ ਕਰਵਾਇਆ ਸੀ। ਇੰਨੀ ਵੱਡੀ ਰਕਮ ਫਿਰੌਤੀ &OpenCurlyQuote;ਚ ਮੰਗੇ ਜਾਣ ਦਾ ਪੁਲਿਸ ਨੇ ਜਦੋਂ ਕਾਰਨ ਪੁੱਛਿਆ ਤਾਂ ਅਰੋਪੀਆਂ ਨੇ ਕਿਹਾ ਕਿ ਸਾਡੇ ਮਨ &OpenCurlyQuote;ਚ ਲਾਲਚ ਆ ਗਿਆ ਸੀ&comma; ਇਸ ਲਈ ਅਸੀਂ 50 ਲੱਖ ਮੰਗ ਲਏ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;