&NewLine;<p class&equals;"wp-block-paragraph"><strong>ਗੁਰਦਾਸਪੁਰ &period;<&sol;strong> ਪੰਜਾਬ ਵਿਚ ਨਾਂਦੇੜ ਸਾਹਿਬ ਤੋਂ ਆ ਰਹੇ ਸ਼ਰਧਾਲੂਆਂ ਦਾ ਸਿਲਸਿਲਾ ਅਜੇ ਜਾਰੀ ਹੈ&comma; ਜਿਸ ਦੇ ਨਾਲ ਹੀ ਕੋਰੋਨਾ ਪੌਜ਼ੀਟਿਵ ਸ਼ਰਧਾਲੂਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਦੇ 10 ਜ਼ਿਲ੍ਹਿਆਂ &OpenCurlyQuote;ਚ ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂਆਂ ਕਾਰਨ ਕੋਰੋਨਾ ਫੈਲ ਚੁੱਕਿਆ ਹੈ। ਹੁਣ ਗੁਰਦਾਸਪੁਰ ਜ਼ਿਲ੍ਹੇ ਤੋਂ 3 ਹੋਰ ਤਾਜ਼ਾ ਕੇਸ ਸਾਹਮਣੇ ਆਏ ਹਨ। ਇਹ ਤਿੰਨੋਂ ਨਾਂਦੇੜ ਸਾਹਿਬ ਤੋਂ ਪਰਤੇ ਹਨ। ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਪੰਜਾਬ ਦੇ 10 ਜ਼ਿਲ੍ਹਿਆ &OpenCurlyQuote;ਚ ਹੁਣ 50 ਸ਼ਰਧਾਲੂ ਕੋਰੋਨਾ ਪੌਜ਼ੀਟਿਵ ਪਾਏੇ ਗਏ ਹਨ।<br>ਇਹ ਅੰਕੜਾ ਵੱਧਦਾ ਹੀ ਜਾ ਰਿਹਾ ਹੈ। ਅਜੇ ਸੈਂਕੜੇ ਸ਼ਰਧਾਲੂਆਂ ਦੀ ਰਿਪੋਰਟ ਆਉਣੀ ਤੇ ਟੈਸਟ ਹੋਣੇ ਬਾਕੀ ਹਨ। 24 ਘੰਟਿਆਂ ਦੇ ਅੰਦਰ-ਅੰਦਰ ਕੋਰੋਨਾ ਮਰੀਜ਼ਾਂ ਦਾ ਅੰਕੜਾ ਇਕ ਦਮ ਵੱਧ ਗਿਆ ਹੈ ਸੂਬੇ ਦੇ ਬਾਹਰੋਂ ਲੋਕਾਂ ਦੇ ਆਉਣ ਤੋਂ ਪਹਿਲਾਂ ਦਿਨ &&num;8216&semi;ਚ ਔਸਤਨ 6 ਤੋਂ 11 ਮਾਮਲੇ ਦਰਜ ਕੀਤੇ ਜਾ ਰਹੇ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;