&NewLine;<p class&equals;"wp-block-paragraph"><strong>ਲੁਧਿਆਣਾ <&sol;strong>&vert; ਲੁਧਿਆਣਾ ਦੇ ਇਕ ਪਰਿਵਾਰ ਨਾਲ ਦੇਰ ਰਾਤ ਚੰਡੀਗੜ੍ਹ ਰੋਡ &&num;8216&semi;ਤੇ ਫੋਰਟਿਸ ਹਸਪਤਾਲ ਨੇੜੇ ਭਾਣਾ ਵਰਤ ਗਿਆ। ਪਰਿਵਾਰ ਦੀ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ ਕਾਰ ਚਾਲਕ&comma; ਉਸ ਦੀ ਬੇਟੀ&comma; ਸਾਲੀ ਤੇ ਉਸ ਦੀਆਂ ਦੋ ਬੇਟੀਆਂ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਕਾਰ ਚਾਲਕ ਦੀ ਪਤਨੀ ਗੰਭੀਰ ਰੂਪ ਵਿਚ ਜ਼ਖਮੀ ਦੱਸੀ ਜਾ ਰਹੀ ਹੈ। ਮਾਮਲੇ ਦੀ ਸੂਚਨਾ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੂੰ ਦਿੱਤੀ ਗਈ&comma; ਜਿਸ &&num;8216&semi;ਤੇ ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਹਾਦਸੇ &&num;8216&semi;ਚ ਕਾਰ ਚਾਲਕ ਰਾਜੇਸ਼ ਕੁਮਾਰ ਵਾਸੀ ਪੁਰਾਣੀ ਮਾਧੋਪੁਰੀ&comma; ਉਸ ਦੀ 5 ਸਾਲਾ ਬੇਟੀ ਜੈਸਮੀਨ ਤੇ ਉਸ ਦੀ ਭਰਜਾਈ ਸੰਜਨਾ ਵਾਸੀ ਪ੍ਰਤਾਪ ਨਗਰ ਤੇ ਉਸ ਦੀਆਂ ਦੋ ਬੇਟੀਆਂ 5 ਸਾਲਾ ਮਾਹੀ ਤੇ 3 ਸਾਲ ਦੀ ਖੁਸ਼ੀ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ। ਰਾਜੇਸ਼ ਦੀ ਪਤਨੀ ਪ੍ਰਿਆ ਦੀ ਹਾਲਤ ਨਾਜ਼ੁਕ ਦੇਖਦਿਆਂ ਉਸ ਨੂੰ ਸੀਐਮਸੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪ੍ਰਾਪਤ ਜਾਣਕਾਰੀ ਅਨੁਸਾਰ ਸਾਰਾ ਪਰਿਵਾਰ ਚੰਡੀਗੜ੍ਹ ਤੋਂ ਪਰਿਵਾਰਕ ਸਮਾਗਮ ਵਿੱਚ ਸ਼ਾਮਲ ਹੋ ਕੇ ਦੇਰ ਰਾਤ ਘਰ ਪਰਤ ਰਿਹਾ ਸੀ। ਜਿੱਥੇ ਦੇਰ ਰਾਤ ਕਰੀਬ 2&colon;30 ਵਜੇ ਗੱਡੀ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ ਜਿਸ ਦੌਰਾਨ ਕਾਰ ਬੁਰੀ ਤਰ੍ਹਾਂ ਨਾਲ ਪਲਟ ਗਈ। ਪੁਲਿਸ ਨੇ ਦੱਸਿਆ ਕਿ ਜਾਂਚ ਕਰਨ &&num;8216&semi;ਤੇ ਸਾਹਮਣੇ ਆਇਆ ਕਿ ਕਾਰ ਦੀ ਸਪੀਡ 120 ਕਿਲੋਮੀਟਰ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;