&NewLine;<p class&equals;"wp-block-paragraph"><strong>ਹੁਸ਼ਿਆਰਪੁਰ &lpar;ਅਮਰੀਕ ਕੁਮਾਰ&rpar; &vert;<&sol;strong> ਪੈਂਚਰ ਲਾਉਣ ਵਾਲੇ ਇਕ ਗਰੀਬ ਨੂੰ ਲਾਟਰੀ ਦੀ ਇੱਕ ਟਿਕਟ ਨੇ ਕਰੋੜਪਤੀ ਬਣਾ ਦਿੱਤਾ ਹੈ। ਮਾਹਿਲਪੁਰ &&num;8216&semi;ਚ ਪੈਂਚਰ ਲਗਾਉਣ ਵਾਲਾ ਪਰਮਿੰਦਰ ਸਿੰਘ ਹੁਣ 3 ਕਰੋੜ ਦਾ ਮਾਲਕ ਬਣ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਗੜ੍ਹਸ਼ੰਕਰ ਰੋਡ &&num;8216&semi;ਤੇ ਸਕੂਟਰ&comma; ਕਾਰਾਂ ਨੂੰ ਪੈਂਚਰ ਲਗਾਉਣ ਦਾ ਕੰਮ ਕਰਦਾ ਹੈ। ਉਹ ਅਕਸਰ ਦੁਕਾਨ ਤੋਂ ਘਰ ਜਾ ਕੇ ਟੀਵੀ &&num;8216&semi;ਤੇ &&num;8216&semi;ਕੌਣ ਬਣੇਗਾ ਕਰੋੜਪਤੀ&&num;8217&semi; ਵੇਖਦਾ ਸੀ ਅਤੇ ਇਸ ਦਾ ਹਿੱਸਾ ਬਣ ਕੇ ਕਰੋੜਪਤੀ ਬਣਨ ਦੇ ਸੁਪਨੇ ਵੇਖਦਾ ਸੀ। ਆਪਣੀ ਜਾਣਕਾਰੀ ਵਧਾਉਣ ਲਈ ਉਹ ਅਖਬਾਰਾਂ ਵੀ ਪੜ੍ਹਦਾ ਰਹਿੰਦਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਰਮਿੰਦਰ ਕਰੋੜਪਤੀ &&num;8216&semi;ਚ ਜਾਣ ਦੀ ਤਿਆਰੀ ਦੇ ਨਾਲ-ਨਾਲ ਵੱਖ-ਵੱਖ ਸੂਬਿਆਂ ਦੀ ਲਾਟਰੀ ਫੈਸਟੀਵਲ ਸੀਜ਼ਨ ਵਿੱਚ ਖਰੀਦਦਾ ਸੀ। ਇਸ ਵਾਰ ਉਸ ਨੇ ਪੰਜਾਬ&sol;ਹਰਿਆਣਾ ਨੂੰ ਛੱਡ ਨਾਗਾਲੈਂਡ ਦੀ ਪੂਜਾ ਬੰਪਰ ਲਾਟਰੀ ਖ਼ਰੀਦ ਲਈ। ਲਾਟਰੀ ਵਾਲੇ ਪਰਮਜੀਤ ਅਗਨੀਹੋਤਰੀ ਨੇ ਉਸ ਨੂੰ ਆ ਕੇ ਦੱਸਿਆ ਕਿ ਉਸ ਦੀ ਲਾਟਰੀ ਨਿਕਲ ਗਈ ਹੈ ਤਾਂ ਉਸ ਨੂੰ ਯਕੀਨ ਨਹੀਂ ਹੋਇਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਪਰਮਿੰਦਰ ਸਿੰਘ ਨੇ ਕਿਹਾ ਕਿ ਉਹ ਆਪਣੇ ਜੱਦੀ ਪੈਂਚਰਾਂ ਵਾਲੇ ਕੰਮ ਨੂੰ ਨਹੀਂ ਛੱਡੇਗਾ ਬਲਕਿ ਮਿਲੇ ਪੈਸਿਆਂ ਵਿੱਚੋਂ ਹੁਣ ਲੋੜਬੰਦ ਪਰਿਵਾਰਾਂ ਦੀ ਮਦਦ ਜ਼ਰੂਰ ਕਰੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;