&NewLine;<p class&equals;"wp-block-paragraph"><strong>ਪਟਿਆਲਾ &vert;<&sol;strong> ਇਥੋਂ ਦੇ ਸਟੇਟ ਬੈਂਕ ਆਫ ਇੰਡੀਆ ਦੇ ਮੈਨੇਜਰ ਸਮੇਤ 3 ਲੋਕਾਂ &OpenCurlyQuote;ਤੇ ਖਾਤੇ &OpenCurlyQuote;ਚੋਂ 21 ਲੱਖ ਕਢਵਾਉਣ ਦਾ ਦੋਸ਼ ਲੱਗਾ ਹੈ। ਥਾਣਾ ਕੋਤਵਾਲੀ ਨਾਭਾ ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ &OpenCurlyQuote;ਤੇ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ। ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਪਛਾਣ ਪਟਿਆਲਾ ਗੇਟ ਨਾਭਾ ਸ਼ਾਖਾ ਦੇ ਮੁੱਖ ਪ੍ਰਬੰਧਕ ਸੁਸ਼ੀਲ ਕੁਮਾਰ&comma; ਪਰਜਿੰਦਰ ਕੁਮਾਰ ਵਾਸੀ ਉੱਤਰ ਪ੍ਰਦੇਸ਼ ਅਤੇ ਪੂਜਾ ਸ਼ਰਮਾ ਵਾਸੀ ਬੁੱਧ ਰਾਮ ਵਾਲੀ ਗਲੀ ਵਜੋਂ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਵੱਲੋਂ ਉਸ ਦੇ ਬੈਂਕ ਖਾਤੇ ਵਿਚੋਂ ਨਕਦੀ ਕਢਵਾਉਣ ਤੋਂ ਪਹਿਲਾਂ ਜਾਅਲੀ ਦਸਤਾਵੇਜ਼ ਤਿਆਰ ਕੀਤੇ ਗਏ। ਉਕਤ ਦਸਤਾਵੇਜ਼ਾਂ ਦੇ ਆਧਾਰ &OpenCurlyQuote;ਤੇ ਵੱਖ-ਵੱਖ ਸਮੇਂ &OpenCurlyQuote;ਤੇ ਨਕਦੀ ਕਢਵਾਈ ਹੈ। ਪੁਰਸ਼ੋਤਮ ਨੇ ਕਿਹਾ ਕਿ ਉਸ ਨੂੰ ਪਤਾ ਹੀ ਨਹੀਂ ਲੱਗਾ ਕਿ ਉਸ ਦੇ ਖਾਤੇ ਵਿਚੋਂ ਕਦੋਂ ਨਿਕਲੇ। ਪੁਲਿਸ ਵਲੋਂ ਜਾਂਚ ਜਾਰੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;12&sol;sfEWTn&period;jpg" alt&equals;"" class&equals;"wp-image-39931" width&equals;"633" height&equals;"431"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਖਾਤਾਧਾਰਕ ਪੁਰਸ਼ੋਤਮ ਦਾਸ ਵਾਸੀ ਮਾਨ ਕੋਠੀ ਗਿੱਲਾ ਸਟਰੀਟ ਨਾਭਾ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਉਸ ਦਾ ਦੋਸ਼ ਹੈ ਕਿ ਮੁਲਜ਼ਮਾਂ ਨੇ ਆਪਸ ਵਿਚ ਮਿਲ ਕੇ ਵੱਖ-ਵੱਖ ਤਰੀਕਾਂ ਨੂੰ ਉਸ ਦੇ ਬੈਂਕ ਖਾਤੇ ਵਿਚੋਂ ਕੁੱਲ 21 ਲੱਖ ਰੁਪਏ ਕਢਵਾ ਲਏ। ਜਿਨ੍ਹਾਂ ਵਿਚ ਉਸ ਦੇ ਖਾਤੇ ਵਿਚੋਂ ਨਕਦੀ ਕਢਵਾਈ ਗਈ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;