&NewLine;<p class&equals;"wp-block-paragraph"><strong>ਮੋਗਾ &lpar;ਤਨਮਯ&rpar; &vert; <&sol;strong>ਦੋ ਮੋਟਰਸਾਇਕਲਾਂ ਦੀ ਹੋਈ ਭਿਆਨਕ ਟੱਕਰ &&num;8216&semi;ਚ ਤਿੰਨ ਮੌਤਾਂ ਹੋ ਗਈਆਂ। ਇਸ ਤੋਂ ਇਲਾਵਾ ਬਾਸਕਟਬਾਲ ਦੇ ਦੋ ਖਿਡਾਰੀ ਜਖਮੀ ਵੀ ਹੋ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਿਕ ਮੋਗਾ ਦੇ ਨਜ਼ਦੀਕੀ ਪਿੰਡ ਰਾਉਕੇ ਕਲਾਂ ਦਾ ਰਹਿਣ ਵਾਲਾ ਵਿਅਕਤੀ ਆਪਣੇ ਮੁੰਡੇ ਅਤੇ ਉਸਦੇ ਦੋਸਤ ਨੂੰ ਛੱਡਣ ਜਾ ਰਿਹਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਰਸਤੇ ਵਿੱਚ ਸਾਹਮਣੇ ਤੋਂ ਆ ਰਹੇ ਮੋਟਰਸਾਇਕਲ ਨਾਲ ਟੱਕਰ ਹੋ ਗਈ। ਉਸ ਮੋਟਰਸਾਇਕਲ &&num;8216&semi;ਤੇ ਵੀ 2 ਨੌਜਵਾਨ ਸਵਾਰ ਸਨ। ਸਾਮਹਣੇ ਵਾਲੀ ਬਾਇਕ ਦੇ ਦੋਹਾਂ ਨੌਜਵਾਨਾਂ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਪਹਿਲੇ ਮੋਟਰਸਾਇਕਲ ਨੂੰ ਚਲਾ ਰਹੇ ਵਿਅਕਤੀ ਨੇ ਵੀ ਦਮ ਤੋੜ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਖਮੀ ਦੋਹਾਂ ਨੌਜਵਾਨਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ &&num;8216&semi;ਚ ਭਰਤੀ ਕਰਵਾਇਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਰਕਾਰੀ ਹਸਪਤਾਲ ਦੀ ਡਾ&period; ਨਿਧੀ ਗੁਪਤਾ ਨੇ ਦੱਸਿਆ ਕਿ ਹਸਪਤਾਲ ਪੰਜ ਲੋਕਾਂ ਨੂੰ ਲਿਆਇਆ ਗਿਆ ਸੀ। ਉਨ੍ਹਾਂ ਵਿੱਚੋਂ ਤਿੰਨ ਦੀ ਮੌਤ ਹੋ ਚੁੱਕੀ ਸੀ।&nbsp&semi; 16-17 ਸਾਲ ਦੇ ਦੋ ਨੌਜਵਾਨਾਂ ਦਾ ਇਲਾਜ ਚੱਲ ਰਿਹਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;