&NewLine;<p class&equals;"wp-block-paragraph"><strong>ਜਲੰਧਰ &period;<&sol;strong> ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਅਰਬ ਦੇਸ਼ ਕੁਵੈਤ ਤੋਂ ਵਾਪਸ ਪਰਤੇ 3 ਨੌਜਵਾਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਜਿਲ੍ਹੇ ਵਿਚ ਕੋਰੋਨਾ ਮਰੀਜਾਂ ਦੀ ਸੰਖਿਆ 255 ਹੋ ਗਈ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਸਿਵਲ ਸਰਜਨ ਦਫ਼ਤਰ ਦੇ ਸਹਾਇਕ ਸਿਹਤ ਅਧਿਕਾਰੀ ਡਾ ਟੀ&period;ਪੀ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ&nbsp&semi; 3 ਨੌਜਵਾਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਜੋ ਪਿਛਲੇ ਦਿਨ ਕੁਵੈਤ ਤੋਂ ਆਏ ਸਨ। ਇਹਨਾਂ ਨੌਜਵਾਨਾਂ ਨੂੰ ਮਹਿਤਪੁਰ ਬਲੌਕ ਦੇ ਗੁਰਦੁਆਰੇ ਸਾਹਿਬ ਵਿਚ ਕੁਆਰੰਟਾਇਨ ਕੀਤਾ ਗਿਆ ਹੈ। ਉਹਨਾਂ ਨੇ ਦੱਸਿਆ ਕੀ ਦੋ ਨੌਜਵਾਨਾਂ ਦੀ ਉਮਰ 30 ਸਾਲ ਜੋ ਰਾਏਪੁਰ ਦੇ ਰਹਿਣ ਵਾਲੇ ਹਨ ਤੇ ਇਕ ਦੀ 25 ਸਾਲ ਹੈ ਇਹ ਪਿੰਡ ਡਰੋਲੀ ਕਲਾਂ ਦਾ ਰਹਿਣ ਵਾਲਾ ਹੈ। ਉਹਨਾਂ ਨੇ ਦੱਸਿਆ ਕਿ ਹੁਣ ਤਕ 8280 ਲੋਕਾਂ ਕੋਰੋਨਾ ਵਾਇਰਸ ਦੀ ਜਾਂਚ ਲਈ ਲਏ ਗਏ ਹਨ ਜਿਹਨਾਂ ਵਿਚੋਂ 7395 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। 255 ਦੀ ਰਿਪੋਰਟ ਪਾਜ਼ੀਟਿਵ ਆਈ ਹੈ। 210 ਲੋਕ ਡਿਸਚਾਰਜ ਹੋ ਕੇ ਘਰਾਂ ਨੂੰ ਜਾ ਚੁੱਕੇ ਨੇ ਤੇ 8 ਲੋਕਾਂ ਦੀ ਹੁਣ ਤਕ ਮੌਤ ਹੋ ਗਈ ਹੈ। 37 ਲੋਕ ਅਲੱਗ-ਅਲੱਗ ਹਸਪਤਾਲਾਂ ਵਿਚ ਜੇਰੇ ਇਲਾਜ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h3 class&equals;"wp-block-heading">ਡਿਫੈਂਸ ਕਾਲੋਨੀ ਵਾਲੇ ਮਰੀਜ਼ ਦੇ ਸੰਪਰਕ ਵਿਚ ਆਉਣ&NewLine;ਵਾਲਿਆ ਨੇ ਦਿੱਤੇ ਸੈਂਪਲ<&sol;h3>&NewLine;&NewLine;&NewLine;&NewLine;<p class&equals;"wp-block-paragraph">ਡਿਫੈਂਸ ਕਾਲੋਨੀ ਵਿਚ ਜਿਸ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ&comma; ਹੁਣ ਉਸ ਦੇ ਸੰਪਰਕ ਵਿਚ ਆਉਣ ਵਾਲਿਆਂ ਨੇ ਆਪਣੀ ਜਾਂਚ ਕਰਵਾਉਣ ਲਈ ਸੈਂਪਲ ਦੇ ਦਿੱਤੇ ਹਨ। ਹੁਣ ਰਿਪੋਰਟ ਆਉਣ ਤਕ ਉਹਨਾਂ ਨੂੰ ਕੁਆਰੰਟਾਇਨ ਕੀਤਾ ਗਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Note &colon; à¨œà¨²à©°à¨§à¨° ਦੀਆਂ ਖਬਰ ਵਟਸਐਪ &OpenCurlyQuote;ਚ ਮੰਗਵਾਉਣ ਲਈ<&sol;strong>96467-33001<strong>ਨੂੰ ਸੇਵ ਕਰਕੇ<&sol;strong>news updates<strong>ਮੈਸੇਜ ਭੇਜੋ। ਜਲੰਧਰ ਬੁਲੇਟਿਨ<&sol;strong>www&period;fb&period;com&sol;jalandharbulletin<strong>ਪੇਜ ਲਾਇਕ ਕਰੋ ਅਤੇ ਫੇਸਬੁਕ ਗਰੁੱਪ<&sol;strong> <strong>ਨਾਲ ਜੁੜੋ&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;