&NewLine;<p class&equals;"wp-block-paragraph"><strong>ਰੂਪਨਗਰ &period;<&sol;strong> ਕੋਰੋਨਾ ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ। ਜ਼ਿਲ੍ਹੇ ਵਿਚ ਹੁਣ 3 ਹੋਰ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 21 ਹੋ ਗਈ ਹੈ। ਮਰੀਜ਼ਾਂ ਦੇ ਡੀਲੇਟ ਆਉਣੀ ਅਜੇ ਬਾਕੀ ਹੈ ਜਿਵੇਂ ਹੀ ਡੀਲੇਟ ਆ ਜਾਵੇਗੀ ਅਪਡੇਟ ਕਰ ਦਿੱਤੀ ਜਾਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h4 class&equals;"wp-block-heading">ਘਰ ਵਿੱਚ ਰਹੋ&comma; ਸੇਫ ਰਹੋ<&sol;h4>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਵਿੱਚ&NewLine;ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ।&NewLine;ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ&NewLine;ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ&NewLine;ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ&NewLine;ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ&NewLine;ਰੋਕਿਆ ਜਾ ਸਕੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;