&NewLine;<p class&equals;"wp-block-paragraph"><strong>ਕਪੂਰਥਲਾ &vert;<&sol;strong> ਸੜਕ &&num;8216&semi;ਤੇ ਖੜ੍ਹੇ ਟਰਾਲੇ ਨਾਲ ਟਕਰਾਉਣ ਨਾਲ ਫਾਰਚੂਨਰ ਗੱਡੀ &&num;8216&semi;ਚ ਸਵਾਰ 3 ਲੋਕ ਜ਼ਖ਼ਮੀ ਹੋ ਗਏ&comma; ਜਿਨ੍ਹਾਂ ਨੂੰ ਰਾਹਗੀਰਾਂ ਦੀ ਮਦਦ ਨਾਲ ਫਗਵਾੜਾ ਦੇ ਨਿੱਜੀ ਹਸਪਤਾਲ &&num;8216&semi;ਚ ਦਾਖ਼ਲ ਕਰਵਾਇਆ ਗਿਆ। ਮੌਕੇ &&num;8216&semi;ਤੇ ਮੌਜੂਦ ਵਿਅਕਤੀ ਨੇ ਦੱਸਿਆ ਕਿ ਉਹ ਗੱਡੀ &&num;8216&semi;ਚ ਦੂਸਰੀ ਸਾਈਡ ਤੋਂ ਆ ਰਹੇ ਸਨ ਤਾਂ ਇਕ ਫਾਰਚੂਨਰ ਗੱਡੀ ਜੋ ਕਿ ਫਗਵਾੜਾ ਸਾਈਡ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਸੜਕ &&num;8216&semi;ਤੇ ਖੜ੍ਹੇ ਟਰਾਲੇ ਨਾਲ ਟਕਰਾ ਗਈ ਤੇ ਚੀਕ-ਚਿਹਾੜਾ ਪੈ ਗਿਆ&comma; ਜਿਸ &&num;8216&semi;ਚ ਸਵਾਰ 2 ਔਰਤਾਂ ਤੇ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਿਨ੍ਹਾਂ ਨੂੰ ਜ਼ਖ਼ਮੀ ਹਾਲਤ &&num;8216&semi;ਚ ਹਸਪਤਾਲ ਦਾਖ਼ਲ ਕਰਵਾਇਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਸਾਰ ਚੌਕੀ ਇੰਡਸਟਰੀ ਏਰੀਆ ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਜਾਣਕਾਰੀ ਹਾਸਲ ਕੀਤੀ। ਏਐੱਸਆਈ ਜਸਵੰਤ ਸਿੰਘ ਨੇ ਦਸਿਆ ਕਿ ਪੁਲਿਸ ਵੱਲੋਂ ਗੱਡੀਆਂ ਨੂੰ ਕਬਜ਼ੇ &&num;8216&semi;ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;