&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਦਿਨੋਂ-ਦਿਨ ਹਥਿਆਰਾਂ ਨਾਲ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ&comma; ਜਿਸ ਨੂੰ ਲੈ ਕੇ ਪੁਲਿਸ ਵੀ ਚੌਕਸ ਹੈ। ਅੱਜ ਪੁਲਿਸ ਨੇ ਲਾਅ ਦੇ ਇਕ ਵਿਦਿਆਰਥੀ ਕੋਲੋਂ 3 ਪਿਸਤੌਲਾਂ ਅਤੇ 11 ਜ਼ਿੰਦਾ ਰੌਂਦ&comma; 4 ਮੈਗਜ਼ੀਨਾਂ ਬਰਾਮਦ ਕੀਤੀਆਂ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੰਮ੍ਰਿਤਸਰ ਵਿਚ ਵਿਦਿਆਰਥੀਆਂ ਰਾਹੀਂ ਹਥਿਆਰਾਂ ਦੀ ਤਸਕਰੀ ਚੱਲ ਰਹੀ ਹੈ&comma; ਜਿਸ ਵਿਚ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਨਾਕਾਬੰਦੀ ਦੌਰਾਨ ਲਾਅ ਦੇ ਵਿਦਿਆਰਥੀ ਨੂੰ ਰੋਕਿਆ ਤੇ ਤਲਾਸ਼ੀ ਦੌਰਾਨ ਉਸ ਦੀ ਕਾਰ &&num;8216&semi;ਚੋਂ 2 ਪਿਸਤੌਲਾਂ ਬਰਾਮਦ ਹੋਈਆਂ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> ਮੁਲਜ਼ਮ ਸਹਿਜ ਪ੍ਰਤਾਪ ਸਿੰਘ ਨੂੰ ਅਦਾਲਤ &&num;8216&semi;ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਜਾਣਕਾਰੀ ਹਾਸਲ ਕੀਤੀ ਜਾ ਸਕੇ ਕਿ ਉਹ ਕਿਨ੍ਹਾਂ ਦੇ ਕਹਿਣ &&num;8216&semi;ਤੇ ਅਤੇ ਕਿੱਥੇ-ਕਿੱਥੇ ਹਥਿਆਰਾਂ ਦੀ ਤਸਕਰੀ ਕਰ ਰਿਹਾ ਹੈ। ਉਸ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਅਦਾਲਤ &&num;8216&semi;ਚ ਪੇਸ਼ ਕਰਕੇ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਵਿਦਿਆਰਥੀ ਕੋਲੋਂ ਇਕ ਹੋਰ ਟੁੱਟਿਆ ਹੋਇਆ ਦੇਸੀ ਪਿਸਤੌਲ ਵੀ ਬਰਾਮਦ ਹੋਇਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;