<p><strong>ਬਠਿੰਡਾ&comma; 1 ਨਵੰਬਰ &vert; <&sol;strong>ਬਠਿੰਡਾ ਵਿਚ ਮਾਰਕੀਟ ਕਮੇਟੀ ਦੇ ਪ੍ਰਧਾਨ ਦੇ ਕਤਲਕਾਂਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ 3 ਸ਼ੂਟਰਾਂ ਦੀ ਜ਼ੀਰਕਪੁਰ ਤੋਂ ਗ੍ਰਿਫਤਾਰੀ ਹੋਈ। ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦੀਆਂ ਟੀਮਾਂ ਲਗਾਤਾਰ ਟ੍ਰੈਪ ਲਗਾ ਕੇ ਸ਼ੂਟਰਾਂ ਦੀ ਭਾਲ ਕਰ ਰਹੀਆਂ ਸਨ।<&sol;p>&NewLine;<p>ਦੱਸਣਯੋਗ ਹੈ ਕਿ ਗੈਂਗਸਟਰ ਅਰਸ਼ ਡੱਲਾ ਨੇ ਕਤਲਕਾਂਡ ਦੀ ਜ਼ਿੰਮੇਵਾਰੀ ਲਈ ਸੀ। ਇਸ ਕਤਲ &OpenCurlyQuote;ਚ ਹੁਣ ਤੱਕ ਕੋਈ ਕਾਰਵਾਈ ਨਾ ਹੋਣ ਕਾਰਨ ਵਪਾਰੀ ਭਾਈਚਾਰੇ &OpenCurlyQuote;ਚ ਵੱਡਾ ਰੋਸ ਪਾਇਆ ਜਾ ਰਿਹਾ ਸੀ।<br &sol;>&NewLine;ਦੱਸ ਦਈਏ ਕਿ 4 ਦਿਨ ਪਹਿਲਾਂ ਕੁਲਚਾ ਢਾਬਾ ਮਾਲਕ ਹਰਵਿੰਦਰ ਹੈਰੀ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;