<p><strong>ਉਤਰ ਪ੍ਰਦੇਸ਼&comma; 19 ਜਨਵਰੀ &vert;<&sol;strong> ਇਥੋਂ ਵੱਡੀ ਖਬਰ ਸਾਹਮਣੇ ਆਈ ਹੈ। 22 ਜਨਵਰੀ ਨੂੰ ਰਾਮ ਮੰਦਰ ਦੇ &&num;8216&semi;ਪ੍ਰਾਣ ਪ੍ਰਤਿਸ਼ਠਾ&&num;8217&semi; ਸਮਾਰੋਹ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੇ ਅੱਤਵਾਦ ਵਿਰੋਧੀ ਦਸਤੇ &lpar;ਏਟੀਐਸ&rpar; ਨੇ ਵੀਰਵਾਰ ਨੂੰ ਅਯੁੱਧਿਆ ਤੋਂ 3 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ।<&sol;p>&NewLine;<p><img src&equals;"https&colon;&sol;&sol;c&period;ndtvimg&period;com&sol;2024-01&sol;7c86isso&lowbar;image&lowbar;640x480&lowbar;19&lowbar;January&lowbar;24&period;jpg" alt&equals;"Ayodhya Ram Mandir Pran Pratishtha" &sol;><&sol;p>&NewLine;<p>ਉੱਤਰ ਪ੍ਰਦੇਸ਼ ਦੇ ਵਿਸ਼ੇਸ਼ ਪੁਲਿਸ ਡਾਇਰੈਕਟਰ ਜਨਰਲ &lpar;ਕਾਨੂੰਨ ਅਤੇ ਵਿਵਸਥਾ&rpar; ਪ੍ਰਸ਼ਾਂਤ ਕੁਮਾਰ ਨੇ ਵੀਰਵਾਰ ਨੂੰ ਕਿਹਾ ਕਿ ਰਾਜ ਦੇ ਅੱਤਵਾਦ ਵਿਰੋਧੀ ਦਸਤੇ ਨੇ ਅਯੁੱਧਿਆ ਜ਼ਿਲ੍ਹੇ ਵਿਚ ਚੈਕਿੰਗ ਦੌਰਾਨ 3 ਸ਼ੱਕੀ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਡੀਜੀਪੀ ਕੁਮਾਰ ਨੇ ਕਿਹਾ&comma; &&num;8220&semi;ਰਾਜ ਸਰਕਾਰ ਅਤੇ ਪੁਲਿਸ ਹੈੱਡ ਕੁਆਰਟਰ ਦੀਆਂ ਹਦਾਇਤਾਂ &&num;8216&semi;ਤੇ ਚਲਾਈ ਜਾ ਰਹੀ ਚੈਕਿੰਗ ਮੁਹਿੰਮ ਦੇ ਹਿੱਸੇ ਵਜੋਂ ਯੂਪੀ-ਏਟੀਐਸ ਨੇ ਅਯੁੱਧਿਆ ਜ਼ਿਲ੍ਹੇ ਤੋਂ ਤਿੰਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ। ਇਨ੍ਹਾਂ ਸ਼ੱਕੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।&&num;8221&semi;<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;