&NewLine;<p class&equals;"wp-block-paragraph"><strong>ਹੁਸ਼ਿਆਰਪੁਰ&period;<&sol;strong> ਜਿਲੇ ਵਿੱਚ ਇਕ ਕੋਰੋਨਾ ਵਾਇਰਸ ਦੇ ਮਰੀਜ ਦੀ ਪੁਸ਼ਟੀ ਹੋਈ ਹੈ &comma; ਜਿਸ ਦੀ 7 ਮਈ ਨੂੰ ਪੀ&period; ਜੀ&period; ਆਈ&period; ਚੰਡੀਗੜ ਵਿਚ ਮੌਤ ਹੋ ਗਈ ਸੀ। ਮੌਤ ਤੋ ਬਾਅਦ ਉਸ ਦਾ ਕੋਰੋਨਾ ਟੈਸਟ ਪਾਜੇਟਿਵ ਪਾਇਆ ਗਿਆ। ਪੰਜਾਬ ਵਿੱਚ ਕੋਰੋਨਾ ਨਾਲ ਇਹ 31ਵੀਂ ਮੌਤ ਦਾ ਮਾਮਲਾ ਹੈ। ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਇਹ ਚੌਥੀ ਮੌਤ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਉਮਕਾਰ ਸਿੰਘ 62 ਸਾਲ ਵਾਸੀ ਤਲਵਾੜਾ ਜਿਲਾ ਹੁਸ਼ਿਆਰਪੁਰ&comma; ਜਿਸ ਦੇ ਸਿਰ ਵਿੱਚ ਗੰਭੀਗ ਸੱਟ ਲੱਗਣ ਕਾਰਨ 5 ਮਈ ਨੂੰ ਪੀ&period; ਜੀ&period; ਆਈ&period; ਲਿਜਾਇਆ ਗਿਆ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਾਣਕਾਰੀ ਦਿੰਦਿਆ ਡਾ&period; ਜਸਬੀਰ ਸਿੰਘ ਨੇ ਦੱਸਿਆ ਕਿ ਉਮਕਾਰ ਸਿੰਘ 7 ਮਈ ਨੂੰ ਪੀ&period; ਜੀ&period; ਆਈ ਵਿੱਚ ਮੌਤ ਹੋ ਗਈ ਸੀ। ਅੱਜ ਉਸ ਦਾ ਕੋਰੋਨਾ ਟੈਸਟ ਪਾਜੇਟਿਵ ਆਇਆ ਹੈ। ਉਹਨਾਂ ਦੱਸਿਆ ਕਿ ਉਕਤ ਮਰੀਜ ਦੀ ਮੌਤ ਤੋ ਬਆਦ ਹੁਣ ਜਿਲੇ ਕਰੋਨਾ ਕਾਰਨ ਮਰਨ ਵਾਲਿਆ ਦੀ ਗਿਣਤੀ 4 ਹੋ ਗਈ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;