ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਹੁਣ ਬੇਕਾਬੂ ਹੁੰਦਾ ਨਜ਼ਰ ਆ ਰਿਹਾ ਦਿਖਾਈ ਦੇ ਰਿਹਾ ਹੈ। ਮੰਗਲਵਾਰ ਨੂੰ ਦੁਪਹਿਰ ਤਕ 32 ਨਵੇਂ ਕੇਸ ਪਾਜੀਟਿਵ ਕੇਸ ਮਿਲਣ ਕਾਰਨ ਜ਼ਿਲ੍ਹੇ ਵਿਚ ਕੋਰੋਨਾ ਮਰੀਜਾਂ ਦੀ ਗਿਣਤੀ 385 ਹੋ ਗਈ ਹੈ। ਜਦਿ ਅੱਜ ਮਿਲੇ 32 ਕੇਸਾਂ ਵਿਚ 2 ਕੇਸ ਹੁਸ਼ਿਆਰਪੁਰ ਜਿਲ੍ਹੇ ਦੇ ਹਨ। ਮੰਗਲਵਾਰ ਸਵੇਰੇ ਇਕ ਮਹਿਲਾ ਦੀ ਮੌਤ ਹੋ ਗਈ ਹੈ। ਜੂਨ ਮਹੀਨੇ ਦੇ ਸਿਰਫ 16 ਦਿਨਾਂ ਵਿਚ 130 ਨਵੇਂ ਪਾਜੀਟਿਵ ਕੇਸ ਸਾਹਮਣੇ ਆਏ ਹਨ ਤੇ 5 ਲੋਕਾਂ ਦੀ ਕੋਰੋਨਾਵਾਇਰਸ ਨਾਲ ਮੌਤ ਹੋ ਚੁੱਕੀ ਹੈ।
(Note : ਜਲੰਧਰ ਦੀਆਂ ਖਬਰ ਵਟਸਐਪ ‘ਚ ਮੰਗਵਾਉਣ ਲਈ 96467-33001 ਨੂੰ ਸੇਵ ਕਰਕੇ news updates ਮੈਸੇਜ ਭੇਜੋ। ਜਲੰਧਰ ਬੁਲੇਟਿਨ ਦੇ ਫੇਸਬੁਕ ਗਰੁੱਪ https://bit.ly/3diTrmP ਨਾਲ ਵੀ ਜ਼ਰੂਰ ਜੁੜੋ)