&NewLine;<p class&equals;"wp-block-paragraph"><strong>ਚੰਡੀਗੜ੍ਹ&vert; <&sol;strong>ਪੰਜਾਬ ਦੇ ਮਾਲ&comma; ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤਹਿਤ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33&period;50 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਰਾਹਤ ਫੰਡ ਵਿਚੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ&comma; ਮਨੁੱਖੀ ਜਾਨਾਂ&comma; ਮਕਾਨਾਂ ਤੇ ਜਾਨਵਰਾਂ ਦੇ ਨੁਕਸਾਨ ਦੀ ਰਾਹਤ ਦੇਣ ਲਈ ਅਗੇਤੇ ਫੰਡਾਂ ਵੱਜੋਂ ਇਹ ਰਾਸ਼ੀ ਦਿੱਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਇਸ ਮੁਸ਼ਕਿਲ ਘੜੀ ਵਿਚ ਪੰਜਾਬ ਸਰਕਾਰ ਪ੍ਰਭਾਵਿਤ ਲੋਕਾਂ ਦੀ ਹਰ ਪੱਖੋਂ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਦਿਸ਼ਾਂ-ਨਿਰਦੇਸ਼ਾਂ ਤਹਿਤ ਇਹ ਰਾਸ਼ੀ ਡਿਪਟੀ ਕਮਿਸ਼ਨਰਾਂ ਦੇ ਖਾਤਿਆਂ ਵਿਚ ਪਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਨੂੰ 1&period;50 ਕਰੋੜ ਰੁਪਏ&comma; ਬਠਿੰਡਾ&comma; ਬਰਨਾਲਾ ਤੇ ਫਰੀਦਕੋਟ ਨੂੰ 1-1 ਕਰੋੜ ਰੁਪਏ&comma; ਫਿਰੋਜ਼ਪੁਰ ਤੇ ਫਾਜ਼ਿਲਕਾ ਨੂੰ 1&period;50-1&period;50 ਕਰੋੜ ਰੁਪਏ ਅਤੇ ਫਤਹਿਗੜ੍ਹ ਸਾਹਿਬ ਨੂੰ 1 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕੀਤੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸੇ ਤਰ੍ਹਾਂ ਗੁਰਦਾਸਪੁਰ ਨੂੰ 1&period;50 ਕਰੋੜ ਰੁਪਏ&comma; ਹੁਸ਼ਿਆਰਪੁਰ ਨੂੰ 1 ਕਰੋੜ ਰੁਪਏ&comma; ਜਲੰਧਰ&comma; ਕਪੂਰਥਲਾ ਤੇ ਲੁਧਿਆਣਾ ਨੂੰ 2-2 ਕਰੋੜ ਰੁਪਏ&comma; ਮੋਗਾ ਨੂੰ 1&period;50 ਕਰੋੜ ਰੁਪਏ&comma; ਮਾਨਸਾ&comma; ਮਾਲੇਰਕੋਟਲਾ ਤੇ ਪਠਾਨਕੋਟ ਨੂੰ 1-1 ਕਰੋੜ ਰੁਪਏ&comma; ਪਟਿਆਲਾ ਨੂੰ 2 ਕਰੋੜ ਰੁਪਏ ਅਤੇ ਰੂਪਨਗਰ ਜ਼ਿਲ੍ਹੇ ਨੂੰ 2&period;50 ਕਰੋੜ ਰੁਪਏ ਦਿੱਤੇ ਗਏ ਹਨ।<br><br>ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ  ਮੁਕਤਸਰ ਸਾਹਿਬ ਨੂੰ 2 ਕਰੋੜ ਰੁਪਏ&comma; ਐਸ&period;ਏ&period;ਐਸ&period; ਨਗਰ ਤੇ ਐਸ&period;ਬੀ&period;ਐਸ&period; ਨਗਰ ਨੂੰ 1-1 ਕਰੋੜ ਰੁਪਏ&comma; ਸੰਗਰੂਰ ਨੂੰ 1&period;50 ਕਰੋੜ ਰੁਪਏ ਅਤੇ ਤਰਨਤਾਰਨ ਨੂੰ 2 ਕਰੋੜ ਰੁਪਏ ਜਾਰੀ ਕੀਤੇ ਗਏ ਹਨ।<br><br>ਜਿੰਪਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ ਕਿ ਸਬੰਧਤ ਲਾਭਪਾਤਰੀ ਨੂੰ ਸਿੱਧੀ ਲਾਭ ਟਰਾਂਸਫਰ ਵਿਧੀ ਅਨੁਸਾਰ ਅਦਾਇਗੀ ਉਸ ਦੇ ਆਧਾਰ  ਬੈਂਕ ਖਾਤੇ ਵਿਚ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਰਾਹਤ ਰਾਸ਼ੀ ਦੀ ਦੁਰਵਰਤੋਂ ਨਾ ਹੋ ਸਕੇ। ਉਨ੍ਹਾਂ ਪੰਜਾਬ ਵਾਸੀਆਂ ਨੂੰ ਯਕੀਨ ਦਿਵਾਇਆ ਕਿ ਕੁਦਰਤੀ ਮਾਰ ਨਾਲ ਪ੍ਰਭਾਵਿਤ ਇਲਾਕਿਆਂ ਦੇ ਵਾਸੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਲੋਕਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ।  <&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;