&NewLine;<p class&equals;"wp-block-paragraph"><strong>ਗੁਰਦਾਸਪੁਰ&vert;<&sol;strong> 5G ਦਾ ਮੋਬਾਈਲ ਟਾਵਰ ਲਗਾਉਣ ਦਾ ਝਾਂਸਾ ਦੇ ਕੇ ਗੁਰਦਾਸਪੁਰ ਦੇ ਪਿੰਡ ਡੇਹਰੀਵਾਲ ਦਰੋਗਾ ਦੇ ਵਿਅਕਤੀ ਨਾਲ 35 ਲੱਖ ਰੁਪਏ ਦੀ ਠੱਗੀ ਕਰਨ ਵਾਲੇ 2 ਨੌਜਵਾਨਾਂ ਨੂੰ ਸਿਟੀ ਪੁਲਿਸ ਨੇ ਗਾਜੀਆਬਾਦ ਤੋਂ ਕੀਤਾ ਗਿਰਫ਼ਤਾਰ। ਵੱਖ-ਵੱਖ ਨੰਬਰਾਂ ਤੋਂ ਕਾਲ ਕਰ ਕੇ ਲੋਕਾਂ ਨੂੰ 5G ਦਾ ਮੋਬਾਈਲ ਟਾਵਰ ਲਗਾਉਣ ਦਾ ਝਾਂਸਾ ਦਿੰਦੇ ਸਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸੀਟੀ ਰਿਪੁਤਾਪਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਊਧਮ ਸਿੰਘ ਵਾਸੀ ਡੇਹਰੀਵਾਲ ਦਰੋਗਾ ਨੇ ਸ਼ਿਕਾਇਤ ਦਿੱਤੀ ਸੀ ਕਿ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ 5G ਦਾ ਮੋਬਾਇਲ ਟਾਵਰ ਲਗਾਉਣ ਦਾ ਝਾਂਸਾ ਦੇ ਕੇ ਉਸ ਦੇ ਕੋਲੋਂ ਪੈਸੇ ਠੱਗੇ ਹਨ। ਉਨ੍ਹਾਂ ਦੱਸਿਆ ਕਿ ਕੁੱਝ ਨੌਜਵਾਨਾਂ ਉਸ ਨੂੰ ਵੱਖ ਵੱਖ ਨੰਬਰਾਂ ਤੋਂ ਫੋਨ ਕਰ ਕੇ ਵੱਖ ਵੱਖ ਅਕਾਊਂਟਾਂ ਦੇ ਵਿਚ ਕੁੱਲ 35 ਲੱਖ ਰੁਪਏ ਪਵਾਏ ਗਏ ਹਨ। ਇਸ ਸ਼ਿਕਾਇਤ &&num;8216&semi;ਤੇ ਕਾਰਵਾਈ ਕਰਦੇ ਹੋਏ ਸਾਈਬਰ ਸੈੱਲ ਦੀ ਟੀਮ ਨੇ 2 ਨੌਜਵਾਨਾਂ ਨੂੰ ਟਰੇਸ ਕੀਤਾ&comma; ਜੋ ਕਿ ਯੂ ਪੀ ਗਾਜ਼ੀਆਬਾਦ ਦੇ ਰਹਿਣ ਵਾਲੇ ਸੀ&comma; ਜਿਸ ਤੋਂ ਬਾਅਦ ਥਾਣਾ ਸਿਟੀ ਪੁਲੀਸ ਨੇ ਰਾਹੁਲ ਅਤੇ ਅਸੀਮ ਨੂੰ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਨ੍ਹਾਂ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਇਨ੍ਹਾਂ ਦਾ ਰਿਮਾਂਡ ਹਾਸਲ ਕਰ ਕੇ ਇਨ੍ਹਾਂ ਤੋਂ ਅਗਲੀ ਪੁੱਛਗਿੱਛ ਕੀਤੀ ਜਾਵੇਗੀ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;