ਨਾਭਾ ਜੇਲ੍ਹ ਬ੍ਰੇਕ ਕਾਂਡ ਦੇ 4 ਮੁਲਜ਼ਮ ਰਿਹਾਅ ! ਗੋਪੀ ਕੌੜਾ ਨੂੰ ਨਹੀਂ ਮਿਲੀ ਜ਼ਮਾਨਤ

0
2170

ਨਾਭਾ, 10 ਸਤੰਬਰ| ਨਾਭਾ ਜੇਲ੍ਹ ਬ੍ਰੇਕ ਮਾਮਲੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਬਠਿੰਡਾ ਦੀ ਕੇਂਦਰੀ ਜੇਲ੍ਹ ‘ਚ ਬੰਦ ਗੈਂਗਸਟਰ ਨੀਟਾ, ਮਨੀ, ਸੇਖੋਂ ਤੇ ਸੁਲੱਖਣ ਬੱਬਰ ਨੂੰ ਜੇਲ ‘ਚੋਂ ਰਿਹਾਅ ਹੋਣਗੇ, ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ। ਦੱਸ ਦੇਈਏ ਕਿ ਮੁੱਖ ਸਾਜ਼ਿਸਕਰਤਾ ਗੋਪੀ ਕੌੜਾ ਨੂੰ ਜ਼ਮਾਨਤ ਨਹੀਂ ਮਿਲੀ ਹੈ।

ਜ਼ਿਕਰਯੋਗ ਹੈ ਕਿ ਨਾਭਾ ਜੇਲ੍ਹ ਬ੍ਰੇਕ ਕਾਂਡ 2016 ਵਿਚ ਹੋਇਆ ਸੀ। ਜਿਸ ਵਿਚ ਕਈ ਗੈਂਗਸਟਰ ਫਰਾਰ ਹੋ ਗਏ ਸਨ।