&NewLine;<p class&equals;"wp-block-paragraph">ਤ<strong>ਰਨਤਾਰਨ &vert;<&sol;strong> ਪੁਲਿਸ ਨੇ ਥਾਣਾ ਸਰਹਾਲੀ ਦੇ ਸਾਂਝ ਕੇਂਦਰ &&num;8216&semi;ਤੇ ਹੋਏ ਆਰਪੀਜੀ ਹਮਲੇ ਦੇ ਮਾਮਲੇ &&num;8216&semi;ਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਪਿਛਲੇ ਦਿਨੀਂ ਆਰਪੀਜੀ ਮਾਮਲੇ &&num;8216&semi;ਚ ਗ੍ਰਿਫਤਾਰ ਤਿੰਨ ਮੁਲਜ਼ਮਾਂ ਦੀ ਨਿਸ਼ਾਨਦੇਹੀ &&num;8216&semi;ਤੇ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਦੇਸੀ ਪਿਸਤੌਲ ਅਤੇ ਏਅਰਗੰਨ ਤੋਂ ਪਿਸਤੌਲ ਬਣਾਉਣ ਦਾ ਸਾਮਾਨ ਵੀ ਬਰਾਮਦ ਕੀਤਾ ਹੈ<&sol;p>&NewLine;&NewLine;&NewLine;&NewLine;<p class&equals;"wp-block-paragraph">ਐਸਐਸਪੀ ਤਰਨਤਾਰਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਆਰਪੀਜੀ ਸਮੇਤ ਫੜੇ ਗਏ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਹਰਮਨ ਸਿੰਘ ਵਾਸੀ ਸੈਦੋਂ ਅਤੇ ਕੁਲਦੀਪ ਸਿੰਘ ਵਾਸੀ ਰੂੜੀਵਾਲਾ&comma; ਅਸ਼ੋਕ ਸਿੰਘ ਉਰਫ਼ ਮਾਛੀ ਅਤੇ ਗੁਰਸੇਵਕ ਸਿੰਘ ਉਰਫ਼ ਸੇਵਕ ਖਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੁਲਦੀਪ ਕੋਲੋਂ ਪੁਲਿਸ ਨੇ 325 ਬੋਰ ਦਾ ਦੇਸੀ ਕੱਟਾ ਅਤੇ 3 ਜ਼ਿੰਦਾ ਰੌਂਦ&comma; ਅਸ਼ੋਕ ਦੀਪ ਕੋਲੋਂ ਇਕ ਦੇਸੀ ਪਿਸਤੌਲ ਅਤੇ ਗੁਰਸੇਵਕ ਕੋਲੋਂ ਏਅਰ ਗੰਨ ਤੋਂ ਪਿਸਤੌਲ ਬਣਾਉਣ ਦਾ ਸਾਮਾਨ ਬਰਾਮਦ ਕੀਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਐਸਐਸਪੀ ਤਰਨਤਾਰਨ ਨੇ ਦੱਸਿਆ ਕਿ ਹਰਮਨ ਨੇ ਆਪਣੀ ਮੋਟਰ &&num;8216&semi;ਤੇ ਆਰਪੀਜੀ ਹਮਲੇ ਦੇ ਦੋਸ਼ੀਆਂ ਨੂੰ ਰੱਖਿਆ ਸੀ&comma; ਜਦੋਂਕਿ ਕੁਲਦੀਪ&comma; ਅਸ਼ੋਕ ਅਤੇ ਗੁਰਸੇਵਕ ਨੇ ਆਰਪੀਜੀ ਹਮਲੇ ਲਈ ਪੈਸਿਆਂ ਦਾ ਲੈਣ-ਦੇਣ ਕੀਤਾ ਸੀ। ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;