&NewLine;<p class&equals;"wp-block-paragraph"><strong>ਲੁਧਿਆਣਾ&comma; 19 ਸਤੰਬਰ &vert; <&sol;strong>ਇਥੋਂ ਦੇ ਨਾਮੀ ਡਾਕਟਰ ਦੇ ਘਰ 5 ਦਿਨ ਪਹਿਲਾਂ ਚੋਰੀ ਦੀ ਹੋਈ ਵੱਡੀ ਵਾਰਦਾਤ ਨੂੰ ਹੱਲ ਕਰਦਿਆਂ ਲੁਧਿਆਣਾ ਪੁਲਿਸ ਨੇ 4 ਮੁਲਜ਼ਮਾਂ ਨੂੰ ਹਿਰਾਸਤ &&num;8216&semi;ਚ ਲੈ ਲਿਆ ਹੈ। ਦੱਸਣਯੋਗ ਹੈ ਕਿ 5 ਦਿਨ ਪਹਿਲਾਂ ਚੋਰਾਂ ਨੇ ਪੱਖੋਵਾਲ ਰੋਡ ਸਥਿਤ ਡਾਕਟਰ ਦੇ ਘਰੋਂ ਨਕਦੀ ਤੇ ਗਹਿਣੇ ਚੋਰੀ ਕੀਤੇ ਸਨ। ਸੂਚਨਾ ਮਿਲਦੇ ਹੀ ਥਾਣਾ ਦੁੱਗਰੀ ਦੀ ਪੁਲਿਸ ਹਰਕਤ &&num;8216&semi;ਚ ਆਈ ਅਤੇ ਪੜਤਾਲ ਸ਼ੁਰੂ ਕੀਤੀ। ਸੀਸੀਟੀਵੀ ਫੁਟੇਜ ਦੇ ਆਧਾਰ &&num;8216&semi;ਤੇ ਪੁਲਿਸ ਮੁਲਜ਼ਮਾਂ ਤਕ ਪਹੁੰਚੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;09&sol;ੋਵਰਿਪਕਤਾੁਕਤੀ&period;jpg" alt&equals;"" class&equals;"wp-image-68484"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਮਾਮਲੇ &&num;8216&semi;ਚ ਡਾਕਟਰ ਨੇ ਪੁਲਿਸ ਨੂੰ ਚੋਰੀ ਦੇ ਸਾਮਾਨ ਦੀ ਕੀਮਤ ਸਬੰਧੀ ਜਾਣਕਾਰੀ ਨਹੀਂ ਦਿੱਤੀ ਸੀ। ਮਾਮਲਾ ਹੱਲ ਕਰਨ &&num;8216&semi;ਤੇ ਡੀਜੀਪੀ ਗੌਰਵ ਯਾਦਵ ਨੇ ਮੰਗਲਵਾਰ ਸਵੇਰੇ ਟਵੀਟ ਰਾਹੀਂ ਲੁਧਿਆਣਾ ਪੁਲਿਸ ਨੂੰ ਵਧਾਈ ਦਿੱਤੀ। ਇਸ ਸਬੰਧੀ ਜਲਦ ਹੀ ਲੁਧਿਆਣਾ ਪੁਲਿਸ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;