<p><strong>ਚੰਡੀਗੜ੍ਹ&comma; 28 ਅਕਤੂਬਰ &vert;<&sol;strong> ਪੰਜਾਬ ਪੁਲਿਸ ਨੇ ਅੱਤਵਾਦੀ ਸੰਗਠਨਾਂ ਦੇ ਇਕ ਮਡਿਊਲ ਨੂੰ ਤੋੜਨ ਵਿਚ ਸਫਲਤਾ ਹਾਸਲ ਕੀਤੀ ਹੈ। ਐਸ&period;ਏ&period;ਐਸ&period; ਨਗਰ &lpar;ਮੁਹਾਲੀ&rpar; ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ &lpar;BKI&rpar; ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਬਰਾਮਦ ਹੋਏ ਹਨ। ਇਹ ਅੱਤਵਾਦੀ ਤਿਉਹਾਰਾਂ ਦੇ ਦਿਨਾਂ &OpenCurlyQuote;ਚ ਟਾਰਗੈੱਟ ਕਿਲਿੰਗ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ।<&sol;p>&NewLine;<p>DGP ਗੌਰਵ ਯਾਦਵ ਵੱਲੋਂ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਅਨੁਸਾਰ ਐਸ&period;ਏ&period;ਐਸ&period; ਨਗਰ ਪੁਲਿਸ ਦੇ CIA ਵਿੰਗ ਨੇ ਇਕ ਅੱਤਵਾਦੀ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਸੰਗਠਨ ਦੇ ਮੈਂਬਰਾਂ ਦੇ ਪਾਕਿਸਤਾਨ &OpenCurlyQuote;ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨਾਲ ਸਬੰਧ ਹਨ। ਰਿੰਦਾ ਦੇ ਅੱਤਵਾਦੀ ਸੰਗਠਨ BKI ਨਾਲ ਮਿਲ ਕੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ।<&sol;p>&NewLine;<p>ਜਾਣਕਾਰੀ ਮੁਤਾਬਕ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 6 ਪਿਸਤੌਲ ਬਰਾਮਦ ਕੀਤੇ ਹਨ&comma; ਜੋ ਕਿ ਵਿਦੇਸ਼ੀ ਹਨ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ 275 ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਹ ਜਾਣਕਾਰੀ ਹਾਸਲ ਕੀਤੀ ਜਾ ਸਕੇ ਕਿ ਇਹ ਹਥਿਆਰ ਕਿੱਥੇ ਵਰਤੇ ਜਾਣੇ ਸਨ ਅਤੇ ਕਿਸ ਨੂੰ ਪਹੁੰਚਾਏ ਜਾਣੇ ਸਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;